July 27, 2026, 3:19 pm
----------- Advertisement -----------
HomeNewsBreaking Newsਬਿਆਸ ਦਰਿਆ 'ਚ ਡੁੱਬਣ ਕਾਰਨ 2 ਬੱਚਿਆਂ ਦੀ ਮੌ.ਤ, ਮਾਪਿਆਂ ਦਾ ਦਾ...

ਬਿਆਸ ਦਰਿਆ ‘ਚ ਡੁੱਬਣ ਕਾਰਨ 2 ਬੱਚਿਆਂ ਦੀ ਮੌ.ਤ, ਮਾਪਿਆਂ ਦਾ ਦਾ ਰੋ-ਰੋ ਕੇ ਬੁਰਾ ਹਾਲ

Published on

----------- Advertisement -----------

ਸੁਲਤਾਨਪੁਰ ਲੋਧੀ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਕਪੂਰਥਲਾ ਦੀ ਸੁਲਤਾਨਪੁਰ ਲੋਧੀ ਸਬ-ਡਵੀਜ਼ਨ ‘ਚ ਪੈਂਦੇ ਮੰਡ ਖੇਤਰ ਦੇ ਪਿੰਡ ਬਾਊਪੁਰ ‘ਚ ਬੰਨ੍ਹ ਬਣਾਉਣ ਦਾ ਕੰਮ ਪੂਰਾ ਹੋਣ ‘ਤੇ ਪਰਿਵਾਰ ਸਮੇਤ ਸੇਵਾ ‘ਤੇ ਗਏ ਦੋ ਮਾਸੂਮ ਬੱਚੇ ਬਿਆਸ ਦਰਿਆ ‘ਚ ਰੁੜ੍ਹ ਗਏ। ਉਨ੍ਹਾਂ ਨੂੰ ਤੁਰੰਤ ਬਾਹਰ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਿਊਟੀ ਡਾਕਟਰ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਇਸ ਹਾਦਸੇ ਤੋਂ ਬਾਅਦ ਬੱਚਿਆਂ ਦੇ ਮਾਤਾ-ਪਿਤਾ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕਾਂ ਦੀ ਪਛਾਣ ਗੁਰਬੀਰ ਸਿੰਘ ਗੋਰਾ ਪੁੱਤਰ ਸਤਨਾਮ ਸਿੰਘ ਅਤੇ ਸਮਰਪ੍ਰੀਤ ਸਿੰਘ ਪੁੱਤਰ ਰਾਮ ਸਿੰਘ ਵਜੋਂ ਹੋਈ ਹੈ। ਦੋਵੇਂ ਪਿੰਡ ਰਾਮਪੁਰ ਗੋਰ ਦੇ ਵਾਸੀ ਸਨ। ਗੁਰਬੀਰ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਸ ਦਰਦਨਾਕ ਘਟਨਾ ਦੀ ਸੂਚਨਾ ਮਿਲਦੇ ਹੀ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਪਰਿਵਾਰ ਨਾਲ ਦੁੱਖ ਦਾ ਸਾਂਝਾ ਕਰਨ ਲਈ ਪੁੱਜੇ।
ਇਸ ਘਟਨਾ ਸੰਬੰਧੀ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪਿਛਲੇ ਦੋ ਮਹੀਨਿਆਂ ਤੋਂ ਆਏ ਹੜ੍ਹਾਂ ਕਾਰਨ ਇਹ ਬੰਨ੍ਹ ਟੁੱਟ ਗਿਆ ਸੀ। ਕਾਰਸੇਵਾ ਦੇ ਰੂਪ ਵਿਚ ਸੰਤਾਂ-ਮਹਾਂਪੁਰਸ਼ਾਂ ਦੇ ਸਹਿਯੋਗ ਨਾਲ ਬੰਨ੍ਹ ਨੂੰ ਬੰਨ੍ਹਣ ਦਾ ਕੰਮ ਚੱਲ ਰਿਹਾ ਸੀ ਅਤੇ ਬੰਨ੍ਹ ਨੂੰ ਬੰਨ੍ਹਣ ਦਾ ਕੰਮ ਅੰਤਿਮ ਪੜਾਅ ‘ਤੇ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...

ਜਦੋਂ ਪੂਰਾ ਪਰਿਵਾਰ ਇਕੱਠਾ ਖੜ੍ਹਾ ਹੋਵੇ ਤਾਂ ਨਸ਼ੇ ਤੋਂ ਮੁਕਤੀ ਸੰਭਵ ਹੈ; ਅੱਜ ਮੇਰੇ ਪਤੀ ਪੂਰੀ ਤਰ੍ਹਾਂ ਨਸ਼ਾ-ਮੁਕਤ ਹਨ: ਬਲਵਿੰਦਰ ਕੌਰ, ਮੋਗਾ

*ਚੰਡੀਗੜ੍ਹ, 26 ਜੁਲਾਈ 2026:* ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਔਰਤਾਂ ਆਸ...

ਪੰਜਾਬ ਦਾ ਇਤਿਹਾਸ ਯੋਧਿਆਂ ਦੀ ਬਹਾਦਰੀ ਅਤੇ ਕੁਰਬਾਨੀਆਂ ਨਾਲ ਲਿਖਿਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 26 ਜੁਲਾਈ,2026*:ਕਾਰਗਿਲ ਵਿਜੈ ਦਿਵਸ ਦੇ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...