May 1, 2026, 8:41 am
----------- Advertisement -----------
HomeNewsLatest Newsਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ...

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ ‘ਤੇ 15 ਦਸੰਬਰ ਨੂੰ ਹੋਵੇਗੀ ਅਗਲੀ ਸੁਣਵਾਈ

Published on

----------- Advertisement -----------

ਵਿਜੀਲੈਂਸ ਅਧਿਕਾਰੀ ਨੂੰ ਰਿਸ਼ਵਤ ਦੇਣ ਦੇ ਮਾਮਲੇ ਵਿੱਚ ਫਸੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਦਰਅਸਲ ਅੱਜ ਪੰਜਾਬ ਹਰਿਆਣਾ ਹਾਈਕੋਰਟ ‘ਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਈ, ਜਿਸ ‘ਚ ਅਦਾਲਤ ਨੇ ਅਰੋੜਾ ਨੂੰ ਕੋਈ ਰਾਹਤ ਨਾ ਦਿੰਦੇ ਹੋਏ ਸੁਣਵਾਈ ਦੀ ਤਰੀਕ ਮੁਲਤਵੀ ਕਰ ਦਿੱਤੀ ਹੈ। ਇਸ ਦੇ ਨਾਲ ਹੀ ਅੱਜ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਸਟੇਟਸ ਰਿਪੋਰਟ ਵੀ ਦਾਇਰ ਕੀਤੀ ਗਈ। ਇਸ ਦੇ ਨਾਲ ਹੀ ਦੋਵਾਂ ਧਿਰਾਂ ਵੱਲੋਂ ਅਗਲੀ ਤਰੀਕ ਤੈਅ ਕਰ ਦਿੱਤੀ ਗਈ ਹੈ। ਹੁਣ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਪਟੀਸ਼ਨ ‘ਤੇ 15 ਦਸੰਬਰ ਨੂੰ ਸੁਣਵਾਈ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...