October 10, 2026, 4:48 am
----------- Advertisement -----------
HomeNewsBreaking Newsਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਚੈਲੰਜ ਕੀਤਾ ਕਬੂਲ, ਪੜ੍ਹੋ...

ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਚੈਲੰਜ ਕੀਤਾ ਕਬੂਲ, ਪੜ੍ਹੋ ਕੀ ਕਿਹਾ ?

Published on

----------- Advertisement -----------

ਚੰਡੀਗੜ੍ਹ, 8 ਅਕਤੂਬਰ, 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਆਸੀ ਵਿਰੋਧੀਆਂ ਨੂੰ ਖੁੱਲ੍ਹੀ ਲਾਈਵ ਬਹਿਸ ਦੀ ਚੁਣੌਤੀ ਦਿੱਤੀ ਸੀ, ਜਿਸ ਤੋਂ ਬਾਅਦ ਬੀਜੇਪੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਉਨ੍ਹਾਂ ਦਾ ਚੈਲੰਜ ਕਬੂਲ ਕਰ ਲਿਆ ਹੈ ਅਤੇ ਕਿਹਾ ਕਿ ਉਹ ਪੰਜਾਬ ਦੇ ਹਰ ਮੁੱਦੇ ਤੇ ਬਹਿਸ ਕਰਨ ਲਈ ਅਸੀਂ ਹਰ ਸਮੇਂ ਤਿਆਰ ਹਨ।

ਬੀਜੇਪੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰਦਿਆਂ ਕਿਹਾ ਕਿ, “ਤੂੰ ਇਧਰ ਉਧਰ ਕੀ ਬਾਤ ਨਾ ਕਰ
ਯੇ ਬਤਾ ਕਿ ਕਾਫ਼ਲਾ ਕਿਉਂ ਲੂਟਾ !
ਭਗਵੰਤ ਮਾਨ ਜੀ,
ਪੰਜਾਬ ਦੇ ਹਰ ਮੁੱਦੇ ਤੇ ਬਹਿਸ ਕਰਨ ਲਈ ਅਸੀਂ ਹਰ ਸਮੇਂ ਤਿਆਰ ਹਾਂ।
ਪਹਿਲਾਂ ਤੁਸੀਂ ਇਹ ਤਾਂ ਦੱਸੋ ਕਿ ਪੰਜਾਬ ਦੇ ਪਾਣੀਆਂ ਦੇ ਗੰਭੀਰ ਮਸਲੇ ਤੇ ਤੁਸੀਂ ਕਿਹੜੇ ਦਬਾਅ ਜਾਂ ਸਿਆਸੀ ਹਿੱਤਾਂ ਦੀ ਪੂਰਤੀ ਲਈ ਸੁਪਰੀਮ ਕੋਰਟ ਵਿੱਚ ਗੋਡੇ ਟੇਕੇ।
ਪੰਜਾਬ ਮੰਗਦਾ ਜਵਾਬ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...

ਪੇਸ਼ੀ ਤੋਂ ਪਹਿਲਾਂ ਸਾਬਕਾ ਅਕਾਲੀ ਆਗੂ ਨੂੰ ਮਿਲੀਆਂ ਧਮਕੀਆਂ, DGP ਤੋਂ ਮੰਗੀ ਸੁਰੱਖਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸੰਬੰਧਿਤ ਵਿਵਾਦਪੂਰਨ...

ਪੰਜਾਬ ਚੋਣਾਂ ਲਈ ਨਵੀਂ ਰਣਨੀਤੀ, ਦੋ ਸੀਟਾਂ ਤੋਂ ਮੈਦਾਨ ‘ਚ ਉਤਰਨਗੇ ਅੰਮ੍ਰਿਤਪਾਲ ਸਿੰਘ; ਮੁਹਾਲੀ ਬੈਠਕ ‘ਚ ਲਿਆ ਫ਼ੈਸਲਾ

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਸਿਆਸੀ ਪਿੜ ਵਿੱਚ ਇੱਕ ਵੱਡਾ...

ਹਾਈ ਕੋਰਟ ਨੇ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਘਰ ’ਤੇ ਕਬਜ਼ੇ ਖ਼ਿਲਾਫ਼ ਪਟੀਸ਼ਨ ਰੱਦ ਕੀਤੀ

ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਉਸ ਹਲਫ਼ਨਾਮੇ ਦਾ ਨੋਟਿਸ ਲਿਆ ਜਿਸ ਵਿੱਚ ਕਿਹਾ ਗਿਆ...

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ‘Signed To God World Tour’ ਸ਼ੁਰੂ, ਟੋਰਾਂਟੋ ‘ਚ ਹੋਵੇਗਾ ਸਿੱਧੂ ਦੇ ਹੋਲੋਗ੍ਰਾਮ ਦਾ ਪਹਿਲਾ ਸ਼ੋਅ

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ਅੱਜ 9 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ‘Signed To...

ਅਮਰੀਕਾ ’ਚ ਗ੍ਰੀਨ ਕਾਰਡ ਦਾ ਰਾਹ ਹੋਇਆ ਔਖਾ? ਇੰਫੋਸਿਸ ਸਣੇ 8 ਕੰਪਨੀਆਂ ਸਸਪੈਂਡ

ਅਮਰੀਕਾ ‘ਚ ਭਾਰਤੀ ਆਈਟੀ ਮੁਲਾਜ਼ਮਾਂ ਲਈ ਗ੍ਰੀਨ ਕਾਰਡ ਪਾਉਣ ਦਾ ਰਸਤਾ ਮੁਸ਼ਕਲ ਹੋ ਸਕਦਾ...