May 1, 2026, 6:12 pm
----------- Advertisement -----------
HomeNewsBreaking Newsਸੁਨੀਲ ਜਾਖੜ ਬਣੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ, 3 ਹੋਰ ਸੂਬਿਆਂ ਨੂੰ...

ਸੁਨੀਲ ਜਾਖੜ ਬਣੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ, 3 ਹੋਰ ਸੂਬਿਆਂ ਨੂੰ ਵੀ ਮਿਲੇ ਨਵੇਂ ਪ੍ਰਧਾਨ

Published on

----------- Advertisement -----------

ਨਵੀਂ ਦਿੱਲੀ, 4 ਜੁਲਾਈ, 2023: ਭਾਰਤੀ ਜਨਤਾ ਪਾਰਟੀ ਨੇ 4 ਰਾਜਾਂ ਵਿੱਚ ਨਵੇਂ ਸੂਬਾ ਪ੍ਰਧਾਨ ਨਿਯੁਕਤ ਕੀਤੇ ਹਨ। ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। BJP ਨੇ ਪਹਿਲਾਂ ਪੰਜਾਬ ਕਾਂਗਰਸ ਦੀ ਕਮਾਨ ਸੰਭਾਲ ਚੁੱਕੇ ਜਾਖੜ ਨੂੰ ਹੁਣ BJP ਵੱਲੋਂ ਪੰਜਾਬ ਦੀ ਕਮਾਨ ਸੌਂਪੀ ਹੈ।

ਇਸ ਤੋਂ ਬਿਨਾਂ ਤਿੰਨ ਹੋ ਸੂਬਿਆਂ ‘ਚ ਜਿਹੜੇ ਪ੍ਰਧਾਨ ਬਦਲੇ ਗਏ ਹਨ, ਉਨ੍ਹਾਂ ‘ਚ ਜੀ ਕਿਸ਼ਨ ਰੈੱਡੀ ਨੂੰ ਤੇਲੰਗਾਨਾ ਦਾ ਭਾਜਪਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਡੀ ਪੁਰੰਦੇਸ਼ਵਰੀ ਨੂੰ ਆਂਧਰਾ ਪ੍ਰਦੇਸ਼ ਭਾਜਪਾ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਅਤੇ ਸਾਬਕਾ ਮੁੱਖ ਮੰਤਰੀ ਬਾਬੂਲਾਲ ਮਰਾਂਡੀ ਨੂੰ ਝਾਰਖੰਡ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ...

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਸੰਗਰੂਰ; 30 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿੱਚ ਇੱਕ...

ਮਈ ਦੇ ਪਹਿਲੇ ਦਿਨ ਮਹਿੰਗਾਈ ਦਾ ਵੱਡਾ ਝਟਕਾ: ਕਮਰਸ਼ੀਅਲ LPG ਸਿਲੰਡਰ 993 ਰੁਪਏ ਮਹਿੰਗਾ, ਘਰੇਲੂ ਸਿਲੰਡਰ ਦੇ ਰੇਟ ਜਿਉਂ ਦੇ ਤਿਉਂ

ਨਵੀਂ ਦਿੱਲੀ: ਮਈ ਮਹੀਨੇ ਦੀ ਸ਼ੁਰੂਆਤ ਨਾਲ ਹੀ ਕਮਰਸ਼ੀਅਲ LPG ਵਰਤੋਂਕਾਰਾਂ ਨੂੰ ਵੱਡਾ ਝਟਕਾ...

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...