November 17, 2026, 1:46 pm
----------- Advertisement -----------
HomeNewsBreaking Newsਸੁਨੀਲ ਜਾਖੜ ਹੋਣਗੇ Facebook 'ਤੇ Live, ਕਰਨਗੇ ਦਿਲ ਦੀ ਗੱਲ

ਸੁਨੀਲ ਜਾਖੜ ਹੋਣਗੇ Facebook ‘ਤੇ Live, ਕਰਨਗੇ ਦਿਲ ਦੀ ਗੱਲ

Published on

----------- Advertisement -----------

ਚੰਡੀਗੜ੍ਹ, 14 ਮਈ 2022 – ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਅੱਜ Facebook ‘ਤੇ Live ਹੋ ਕੇ ‘ਦਿਲ ਕੀ ਬਾਤ’ ਕਰਨਗੇ। ਇਸ ਦੇ ਲਈ ਉਹ ਦੁਪਹਿਰ ਨੂੰ ਸੋਸ਼ਲ ਮੀਡੀਆ ਰਾਹੀਂ ਫੇਸਬੁੱਕ ‘ਤੇ ਲਾਈਵ ਹੋਣਗੇ। ਇਸ ਸੰਬੰਧੀ ਉਹਨਾਂ ਵੱਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ। ਕਾਂਗਰਸ ਨੇ ਹਾਲ ਹੀ ਵਿੱਚ ਜਾਖੜ ਖਿਲਾਫ ਅਨੁਸ਼ਾਸਨੀ ਕਾਰਵਾਈ ਕੀਤੀ ਹੈ। ਉਨ੍ਹਾਂ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ। ਜਾਖੜ ਨੂੰ ਦੋ ਸਾਲ ਲਈ ਮੁਅੱਤਲ ਕਰਨ ਦੀ ਸਿਫਾਰਿਸ਼ ਵੀ ਸੋਨੀਆ ਗਾਂਧੀ ਕੋਲ ਪੈਂਡਿੰਗ ਹੈ।

ਅਜਿਹੇ ‘ਚ ਜਾਖੜ ਦੇ ਇਸ ਲਾਈਵ ਕਾਰਨ ਰਾਜਸਥਾਨ ਦੇ ਉਦੈਪੁਰ ‘ਚ ਚਿੰਤਨ ਸ਼ਿਵਿਰ ‘ਚ ਰੁੱਝੀ ਕਾਂਗਰਸ ਦੀ ਚਿੰਤਾ ਵਧਣਾ ਤੈਅ ਹੈ। ਜਾਖੜ ਦੇ ਦਿਲ ਦੀ ਗੱਲ ਕਹਿਣ ਦੇ ਐਲਾਨ ਤੋਂ ਬਾਅਦ ਕਾਂਗਰਸੀਆਂ ਦੀਆਂ ਨਜ਼ਰਾਂ ਵੀ ਉਨ੍ਹਾਂ ‘ਤੇ ਟਿਕੀਆਂ ਹੋਈਆਂ ਹਨ।

ਸੁਨੀਲ ਜਾਖੜ ਦੀ ਤੀਜੀ ਪੀੜ੍ਹੀ ਕਾਂਗਰਸ ਵਿੱਚ ਹੈ। ਰੂੜੀਵਾਦੀ ਕਾਂਗਰਸੀ ਹੋਣ ਦੇ ਬਾਵਜੂਦ ਉਹ ਹਾਈਕਮਾਂਡ ਦੀ ਅਣਦੇਖੀ ਤੋਂ ਨਾਰਾਜ਼ ਹਨ। ਜਾਖੜ ਨੂੰ ਹਾਲ ਹੀ ‘ਚ ਚੋਣਾਂ ਦੌਰਾਨ ਉਨ੍ਹਾਂ ਦੀ ਬਿਆਨਬਾਜ਼ੀ ‘ਤੇ ਨੋਟਿਸ ਭੇਜਿਆ ਗਿਆ ਹੈ। ਜਾਖੜ ਦਾ ਕਹਿਣਾ ਹੈ ਕਿ ਕਾਂਗਰਸ ਹਾਈਕਮਾਂਡ ਨੂੰ ਨੋਟਿਸ ਭੇਜਣ ਤੋਂ ਪਹਿਲਾਂ ਉਨ੍ਹਾਂ ਨਾਲ ਗੱਲ ਕਰਨੀ ਚਾਹੀਦੀ ਸੀ। ਇਸੇ ਕਾਰਨ ਉਸ ਨੇ ਨੋਟਿਸ ਦਾ ਜਵਾਬ ਨਹੀਂ ਦਿੱਤਾ। ਜਾਖੜ ਨੇ ਸਪੱਸ਼ਟ ਕੀਤਾ ਕਿ ਉਹ ਕਾਂਗਰਸ ਹਾਈਕਮਾਂਡ ਅੱਗੇ ਨਹੀਂ ਝੁਕਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...