June 4, 2026, 10:21 pm
----------- Advertisement -----------
HomeNewsLatest Newsਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

Published on

----------- Advertisement -----------

ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਸੁਨੀਤਾ ਕੇਜਰੀਵਾਲ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਪਰਿਕਰਮਾ ਕਰਕੇ ਦਰਬਾਰ ਸਾਹਿਬ ਵਿੱਚ ਮੱਥਾ ਟੇਕਿਆ ਤੇ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ। ਅਤੇ ਫਿਰ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਦੱਸ ਦਈਏ ਕਿ ਇਕ ਜੂਨ ਨੂੰ ਪੰਜਾਬ ਵਿੱਚ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਉਸ ਨੂੰ ਲੈ ਕੇ ਲਗਾਤਾਰ ਹੀ ਆਮ ਆਦਮੀ ਪਾਰਟੀ ਵੱਲੋਂ ਆਪਣੇ ਉਮੀਦਵਾਰਾਂ ਦੇ ਹੱਕ ਦੇ ਵਿੱਚ ਚੋਣ ਪ੍ਰਚਾਰ ਜੋਰਾਂ ‘ਤੇ ਕੀਤਾ ਜਾ ਰਿਹਾ। ਇਸ ਚੋਣ ਪ੍ਰਚਾਰ ਦੇ ਵਿੱਚ ਸੁਨੀਤਾ ਕੇਜਰੀਵਾਲ ਵੀ ਆਮ ਆਦਮੀ ਪਾਰਟੀ ਦੀ ਸਟਾਰ ਚੋਣ ਪ੍ਰਚਾਰਕ ਹਨ ਅਤੇ ਅੱਜ ਉਹ ਅੰਮ੍ਰਿਤਸਰ ਪਹੁੰਚੇ ਹਨ। ਇਸ ਦੌਰਾਨ ਉਹਨਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਮੱਥਾ ਟੇਕਿਆ। ਦਰਬਾਰ ਸਾਹਿਬ ਤੋਂ ਬਾਹਰ ਆਉਂਦੇ ਸਮੇਂ ਸੁਨੀਤਾ ਕੇਜਰੀਵਾਲ ਵੱਲੋਂ ਪੱਤਰਕਾਰਾਂ ਨਾਲ ਪੂਰੀ ਤਰਾਂ ਨਾਲ ਦੂਰੀ ਬਣਾਈ ਰੱਖੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...