April 22, 2026, 4:09 pm
----------- Advertisement -----------
HomeNewsBreaking Newsਜਲੰਧਰ ਨਗਰ ਨਿਗਮ ਚ ਤਾਇਨਾਤ ਪ੍ਰਾਪਰਟੀ ਟੈਕਸ ਵਿਭਾਗ ਦੇ ਸੁਪਰਡੈਂਟ ਦੀ ਦਿਲ...

ਜਲੰਧਰ ਨਗਰ ਨਿਗਮ ਚ ਤਾਇਨਾਤ ਪ੍ਰਾਪਰਟੀ ਟੈਕਸ ਵਿਭਾਗ ਦੇ ਸੁਪਰਡੈਂਟ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

Published on

----------- Advertisement -----------


ਜਲੰਧਰ ਨਗਰ ਨਿਗਮ ਵਿੱਚ ਤਾਇਨਾਤ ਪ੍ਰਾਪਰਟੀ ਟੈਕਸ ਵਿਭਾਗ ਦੇ ਸੁਪਰਡੈਂਟ ਭੁਪਿੰਦਰ ਸਿੰਘ ਟਿੰਪੀ ਦਾ ਅੱਜ ਸਵੇਰੇ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਸਵੇਰੇ ਕਰੀਬ ਪੰਜ ਵਜੇ ਟਿੰਮੀ ਦੀ ਸਿਹਤ ਅਚਾਨਕ ਵਿਗੜ ਗਈ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਦੱਸ ਦਈਏ ਕਿ ਟਿੰਮੀ ਦੀ ਮੌਤ ਕਾਰਨ ਪੂਰੇ ਨਗਰ ਨਿਗਮ ਵਿੱਚ ਸੋਗ ਦੀ ਲਹਿਰ ਹੈ। ਟਿੰਮੀ ਆਪਣੇ ਮਹਿਕਮੇ ਦਾ ਨੇਕ ਸੁਭਾਅ ਦਾ ਮੁਲਾਜ਼ਮ ਸੀ। ਨਗਰ ਨਿਗਮ ਮੁਲਾਜ਼ਮਾਂ ਅਨੁਸਾਰ ਟਿੰਮੀ ਰੋਜ਼ਾਨਾ ਦੀ ਤਰ੍ਹਾਂ ਮੰਗਲਵਾਰ ਨੂੰ ਵੀ ਕੰਮ ਲਈ ਦਫ਼ਤਰ ਆਇਆ ਸੀ। ਸਭ ਕੁਝ ਆਮ ਵਾਂਗ ਸੀ, ਪਰ ਸਵੇਰੇ ਉਸ ਦੀ ਮੌਤ ਨਾਲ ਪੂਰਾ ਵਿਭਾਗ ਹੈਰਾਨ ਸੀ, ਕਿਉਂਕਿ ਉਹ ਬਿਲਕੁਲ ਠੀਕ ਸੀ। ਟਿੰਮੀ ਦਾ ਸਸਕਾਰ ਵਿਦੇਸ਼ ਵਿਚ ਰਹਿੰਦੇ ਰਿਸ਼ਤੇਦਾਰਾਂ ਦੇ ਵਾਪਸ ਆਉਣ ਤੋਂ ਬਾਅਦ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ...

578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ ਕੇ ਨਵਾਂ ਮੋੜ,ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ...

ਪਾਕਿਸਤਾਨ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਨਵਾਂ ਵੀਡੀਓ, ਹੁਣ ਸਿੱਖ ਸੰਗਤਾਂ ਦਾ ਕੀਤਾ ਸਵਾਗਤ

ਪਾਕਿਸਤਾਨ ਜਾ ਕੇ ਮੁਸਲਿਮ ਬੰਦੇ ਨਾਲ ਨਿਕਾਹ ਕਰਾਉਣ ਵਾਲੀ ਪੰਜਾਬੀ ਮਹਿਲਾ ਸਰਬਜੀਤ ਕੌਰ ਹੁਣ...

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

*ਚੰਡੀਗੜ੍ਹ, 21 ਅਪ੍ਰੈਲ 2026*:ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...