April 22, 2026, 3:00 pm
----------- Advertisement -----------
HomeNewsBreaking Newsਸੁਪਰੀਮ ਕੋਰਟ ਨੇ ਸਿਮਰਜੀਤ ਬੈਂਸ ਨੂੰ ਦਿੱਤੀ ਰਾਹਤ

ਸੁਪਰੀਮ ਕੋਰਟ ਨੇ ਸਿਮਰਜੀਤ ਬੈਂਸ ਨੂੰ ਦਿੱਤੀ ਰਾਹਤ

Published on

----------- Advertisement -----------

ਨਵੀਂ ਦਿੱਲੀ, 3 ਫਰਵਰੀ 2022 – ਲੋਕ ਇਨਸਾਫ਼ ਪਾਰਟੀ ਦੇ ਆਗੂ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਵੱਲੋਂ ਰਾਹਤ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫਤਾਰੀ ‘ਤੇ ਇਕ ਹਫਤੇ ਲਈ ਰੋਕ ਲਗਾ ਦਿੱਤੀ ਹੈ।

ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਮਹਿਲਾ ਖ਼ਿਲਾਫ਼ ਦਾਇਰ ਸ਼ਿਕਾਇਤ ‘ਤੇ ਵੀ 2 ਹਫ਼ਤਿਆਂ ਲਈ ਰੋਕ ਲਗਾ ਦਿੱਤੀ ਹੈ ਅਤੇ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ ਹੈ।

ਦਰਅਸਲ, ਇਸ ਮਾਮਲੇ ਵਿੱਚ ਪੀੜਤਾ ਨੇ ਸਭ ਤੋਂ ਪਹਿਲਾਂ 16 ਨਵੰਬਰ 2020 ਨੂੰ ਵਿਧਾਇਕ ਸਿਮਰਜੀਤ ਸਿੰਘ ਬੈਂਸ, ਕਮਲਜੀਤ ਸਿੰਘ, ਬਲਜਿੰਦਰ ਕੌਰ, ਜਸਬੀਰ ਕੌਰ ਉਰਫ਼ ਭਾਬੀ, ਸੁਖਚੈਨ ਸਿੰਘ, ਪਰਮਜੀਤ ਸਿੰਘ ਉਰਫ਼ ਪੰਮਾ ਅਤੇ ਗੋਗੀ ਸ਼ਰਮਾ ਖ਼ਿਲਾਫ਼ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ...

578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ ਕੇ ਨਵਾਂ ਮੋੜ,ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ...

ਪਾਕਿਸਤਾਨ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਨਵਾਂ ਵੀਡੀਓ, ਹੁਣ ਸਿੱਖ ਸੰਗਤਾਂ ਦਾ ਕੀਤਾ ਸਵਾਗਤ

ਪਾਕਿਸਤਾਨ ਜਾ ਕੇ ਮੁਸਲਿਮ ਬੰਦੇ ਨਾਲ ਨਿਕਾਹ ਕਰਾਉਣ ਵਾਲੀ ਪੰਜਾਬੀ ਮਹਿਲਾ ਸਰਬਜੀਤ ਕੌਰ ਹੁਣ...

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

*ਚੰਡੀਗੜ੍ਹ, 21 ਅਪ੍ਰੈਲ 2026*:ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...