October 24, 2026, 11:49 pm
----------- Advertisement -----------
HomeNewsLatest Newsਸਾਬਕਾ ਵਿਧਾਇਕ ਸੁਰਿੰਦਰ ਚੌਧਰੀ ਮੁੜ ਕਾਂਗਰਸ 'ਚ ਹੋਏ ਸ਼ਾਮਿਲ

ਸਾਬਕਾ ਵਿਧਾਇਕ ਸੁਰਿੰਦਰ ਚੌਧਰੀ ਮੁੜ ਕਾਂਗਰਸ ‘ਚ ਹੋਏ ਸ਼ਾਮਿਲ

Published on

----------- Advertisement -----------

ਜਲੰਧਰ ਜ਼ਿਮਨੀ ਚੋਣਾਂ ਤੋਂ ਪਹਿਲਾ ਵੱਡਾ ਉਲਟ-ਫੇਰ ਹੋਇਆ ਹੈ। ਕਰਤਾਰਪੁਰ ਤੋਂ ਸਾਬਕਾ ਵਿਧਾਇਕ ਸੁਰਿੰਦਰ ਚੌਧਰੀ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਪ੍ਰਤਾਪ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਹਰੀਸ਼ ਚੌਧਰੀ ਨੇ ਸੁਰਿੰਦਰ ਚੌਧਰੀ ਨੂੰ ਮੁੜ ਕਾਂਗਰਸ ਵਿੱਚ ਸ਼ਾਮਲ ਕਰਵਾਇਆ ਹੈ।

ਦੱਸ ਦਈਏ ਕਿ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇਸ ਸਬੰਧੀ ਟਵਿੱਟਰ ’ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ। ਟਵਿੱਟਰ ’ਤੇ ਪ੍ਰਤਾਪ ਸਿੰਘ ਬਾਜਵਾ ਨੇ ਲਿਖਿਆ ਹੈ ਕਿ ਸੁਰਿੰਦਰ ਸਿੰਘ ਚੌਧਰੀ ਮੁੜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ । ਦੱਸ ਦਈਏ ਕਿ ਸੁਰਿੰਦਰ ਚੌਧਰੀ ਕੁਝ ਦਿਨ ਪਹਿਲਾਂ ਹੀ ‘ਆਪ’ ਵਿੱਚ ਸ਼ਾਮਲ ਹੋਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...