September 12, 2026, 10:07 pm
----------- Advertisement -----------
HomeNewsBreaking Newsਦਫ਼ਤਰੀ ਅਨੁਸ਼ਾਸਨ ਅਤੇ ਮਾਣ-ਮਰਿਆਦਾ ਦੀ ਉਲੰਘਣਾ ਕਰਨ ’ਤੇ ਸੀਨੀਅਰ ਸਹਾਇਕ ਮੁਅੱਤਲ

ਦਫ਼ਤਰੀ ਅਨੁਸ਼ਾਸਨ ਅਤੇ ਮਾਣ-ਮਰਿਆਦਾ ਦੀ ਉਲੰਘਣਾ ਕਰਨ ’ਤੇ ਸੀਨੀਅਰ ਸਹਾਇਕ ਮੁਅੱਤਲ

Published on

----------- Advertisement -----------
  • ਦਫ਼ਤਰੀ ਅਨੁਸ਼ਾ਼ਸ਼ਨ ਦੀ ਉਲੰਘਣਾ ਬਿਲਕੁਲ ਬਰਦਾਸ਼ਤ ਨਹੀਂ ਹੋਵੇਗੀ – ਡਿਪਟੀ ਕਮਿਸ਼ਨਰ

ਕਪੂਰਥਲਾ, 22 ਮਾਰਚ 2023 – ਡਿਪਟੀ ਕਮਿਸ਼ਨਰ, ਕਪੂਰਥਲਾ ਸ੍ਰੀ ਵਿਸ਼ੇਸ਼ ਸਾਰੰਗਲ ਵਲੋਂ ਦਫ਼ਤਰੀ ਅਨੁਸ਼ਾਸਨ ਅਤੇ ਮਾਣ-ਮਰਿਆਦਾ ਦੀ ਉਲੰਘਣਾ ਕਰਨ ਕਰਕੇ ਨਰਿੰਦਰ ਸਿੰਘ , ਸੀਨੀਅਰ ਸਹਾਇਕ , ਧਰਮ ਅਰਥ ਸ਼ਾਖਾ , ਸਦਰ ਦਫ਼ਤਰ ਕਪੂਰਥਲਾ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਅਧਿਕਾਰੀ ਕਰਮਚਾਰੀ ਵਲੋਂ ਦਫ਼ਤਰੀ ਅਨੁਸ਼ਾਸਨ ਅਤੇ ਮਰਿਆਦਾ ਦੀ ਉਲੰਘਣਾ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹਾ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ।

ਮੁਅੱਤਲੀ ਦੌਰਾਨ ਸਬੰਧਿਤ ਕਰਮਚਾਰੀ ਦਾ ਹੈਡਕੁਆਰਟਰ ਤਹਿਸੀਲ ਦਫ਼ਤਰ ਭੁਲੱਥ ਬਣਾਇਆ ਗਿਆ ਹੈ ਅਤੇ ਧਰਮ ਅਰਥ ਸ਼ਾਖਾ ਦਾ ਵਧੀਕ ਚਾਰਜ ਸ੍ਰੀ ਨੀਲਮ ਕੁਮਾਰ ਸੀਨੀਅਰ ਸਹਾਇਕ ਆਰ.ਕੇ. ਈ.ਓ. ਸ਼ਾਖਾ, ਸਦਰ ਦਫ਼ਤਰ ਕਪੂਰਥਲਾ ਨੂੰ ਬਿਨ੍ਹਾ ਕਿਸੇ ਵਾਧੂ ਮਿਹਨਤਾਨੇ ਤੋਂ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...