July 11, 2026, 4:38 pm
----------- Advertisement -----------
HomeNewsBreaking Newsਦਫ਼ਤਰਾਂ ਅੰਦਰ ਮੋਬਾਇਲ ਲਿਜਾਣ ਤੋਂ ਰੋਕਣ ਵਾਲੇ ਅਧਿਕਾਰੀਆਂ 'ਤੇ ਮਾਨ ਸਰਕਾਰ ਲਵੇਗੀ...

ਦਫ਼ਤਰਾਂ ਅੰਦਰ ਮੋਬਾਇਲ ਲਿਜਾਣ ਤੋਂ ਰੋਕਣ ਵਾਲੇ ਅਧਿਕਾਰੀਆਂ ‘ਤੇ ਮਾਨ ਸਰਕਾਰ ਲਵੇਗੀ ਸਖ਼ਤ ਐਕਸ਼ਨ

Published on

----------- Advertisement -----------

ਜਲੰਧਰ, 29 ਅਕਤੂਬਰ 2022 – ਪੰਜਾਬ ਸਰਕਾਰ ਸੂਬੇ ‘ਚੋਂ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਹਰ ਹੀਲਾ ਵਰਤ ਰਹੀ ਹੈ। ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਜਿਹੜਾ ਸਰਕਾਰੀ ਕਰਮਚਾਰੀ ਆਪਣੇ ਦਫਤਰ ‘ਚ ਆਉਣ ਵਾ‌ਲਿਆਂ ਨੂੰ ਮੋਬਾਇਲ ਲਿਆਉਣ ਤੋਂ ਰੋਕੇਗਾ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।।

ਇਸ ਸੰਬੰਧ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬੇ ’ਚ ਜਿਹੜਾ ਵੀ ਸਰਕਾਰੀ ਅਧਿਕਾਰੀ ਆਪਣੇ ਦਫ਼ਤਰ ਦੇ ਬਾਹਰ ਮੋਬਾਇਲ ਫ਼ੋਨ ਅੰਦਰ ਲਿਜਾਣ ’ਤੇ ਪਾਬੰਦੀ ਲਾਉਣ ਦਾ ਬੋਰਡ ਲਾਵੇਗਾ, ਸਰਕਾਰ ਉਸ ਨੂੰ ਆਪਣੇ-ਆਪ ਭ੍ਰਿਸ਼ਟ ਮੰਨ ਲਵੇਗੀ ਅਤੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਆਪਣੇ ਗੁਜਰਾਤ ਦੌਰੇ ਦੌਰਾਨ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਭ੍ਰਿਸ਼ਟਾਚਾਰ ਖ਼ਿਲਾਫ਼ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਸੀ। ਪੰਜਾਬ ‘ਚ ਹੁਣ ਤੱਕ 200 ਤੋਂ ਵੱਧ ਅਧਿਕਾਰੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਸਲਾਖ਼ਾਂ ਪਿੱਛੇ ਭੇਜਿਆ ਜਾ ਚੁੱਕਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲਵ ਮੈਰਿਜ ਕਰਵਾਉਣ ਤੋਂ ਬਾਅਦ ਘਰਵਾਲੇ ਨੇ ਪਤਨੀ ਦਾ ਕੀਤਾ ਕਤਲ

ਮਾਨਸਾ ਜ਼ਿਲ੍ਹੇ ਦੇ ਪਿੰਡ ਠੁਠੀਆ ਵਾਲੀ ਵਿੱਚ ਦੇਰ ਰਾਤ ਇੱਕ ਪਤੀ ਨੇ ਆਪਣੀ ਪਤਨੀ...

ਜੰਗਲ ’ਚ ਸ਼ੇਰ ਸਿਰਫ਼ ਇਕ ਹੀ ਹੁੰਦਾ ਹੈ, ਕੁਲਬੀਰ ਸਿੰਘ ਜੀਰਾ ਨੇ ਰਾਜਾ ਵੜਿੰਗ ਨਾਲ ਸਾਂਝੀ ਕੀਤੀ ਤਸਵੀਰ

 ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਜੋ ਕਿ ਵੜਿੰਗ ਦੇ ਸਮਰਥਕ ਸਨ, ਨੇ ਐਕਸ...

ਨਕੋਦਰ : ਬਾਈਕ ‘ਤੇ ਜਾ ਰਹੇ ਤਿੰਨ ਦੋਸਤਾਂ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, 2 ਦੀ ਮੌਤ

ਨਕੋਦਰ ਦੇ ਪਿੰਡ ਲੱਧੜਾਂ ਅੱਡੇ ‘ਤੇ ਵਾਪਰਿਆ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ ਦੋ...

‘ਆਪ’ ਵਲੋਂ ਪੰਜਾਬ ਦੇ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ

ਆਮ ਆਦਮੀ ਪਾਰਟੀ ਪੰਜਾਬ ਵਲੋਂ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ।...

ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ…

ਪੰਜਾਬ ਦੀ ਇੰਸਟਾਗ੍ਰਾਮ ਇਨਫਲੂਐਂਸਰ ਭਾਬੀ ਚੁੰਮੇਵਾਲੀ ਉਰਫ਼ ਰਣਜੀਤ ਕੌਰ ਨੇ ਨਿਹੰਗ ਮਨਪ੍ਰੀਤ ਸਿੰਘ ਖਾਲਸਾ...

ਭੂਪੇਸ਼ ਬਘੇਲ ਦੇ ਨਾਲ ਅੱਜ ਚੰਨੀ ਧੜੇ ਦੀ ਵੱਡੀ ਮੀਟਿੰਗ, ਰਾਜਾ ਵੜਿੰਗ ਰਹਿਣਗੇ ਬਾਹਰ

ਪੰਜਾਬ ਕਾਂਗਰਸ ਦੇ ਅੰਦਰ ਲੰਬੇ ਸਮੇਂ ਤੋਂ ਚੱਲ ਰਹੇ ਅੰਦਰੂਨੀ ਕਲੇਸ਼ ਦੇ ਵਿਚਕਾਰ ਪਾਰਟੀ...

ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਕੰਟੇਨਰਾਂ ਰਾਹੀਂ ਵਿਦੇਸ਼ ਭੇਜੇ, ‘ਆਵਾਜ਼-ਏ-ਕੌਮ’ ਨੇ ਮਾਮਲੇ ‘ਚ ਕੀਤੀ ਜਾਂਚ ਦੀ ਮੰਗ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਨੂੰ ਕੰਟੇਨਰਾਂ ਰਾਹੀਂ ਕੈਨੇਡਾ ਦੇ ਸਰੀ...

ਲੁਧਿਆਣਾ ਦੇ ਸੇਵਾ ਕੇਂਦਰ ‘ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ ‘ਤੇ ਭੜਕੇ

https://www.facebook.com/reel/994033530191618 ਤੁਹਾਡੀ ਲੁਧਿਆਣਾ ਤੋਂ ਬਾਹਰ ਬੈਠੇ ਦਲਾਲਾਂ ਨਾਲ ਸੈਟਿੰਗ ਹੈ… ਤੁਸੀਂ ਜਾਣਬੁੱਝ ਕੇ ਲੋਕਾਂ ਦੇ...