July 27, 2026, 2:50 pm
----------- Advertisement -----------
HomeNewsBreaking Newsਅਣਪਛਾਤੇ ਵਿਅਕਤੀ ਦੀ ਮਿਲੀ ਲਾ.ਸ਼, ਥਾਣਾ ਕੱਚਾ ਪੱਕਾ ਦੀ ਪੁਲਿਸ ਵੱਲੋਂ ਮਾਮਲੇ...

ਅਣਪਛਾਤੇ ਵਿਅਕਤੀ ਦੀ ਮਿਲੀ ਲਾ.ਸ਼, ਥਾਣਾ ਕੱਚਾ ਪੱਕਾ ਦੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ

Published on

----------- Advertisement -----------

ਤਰਨਤਾਰਨ: ਥਾਣਾ ਕੱਚਾ ਪੱਕਾ ਦੀ ਨਜਦੀਕ ਲੱਗਦੀ ਘਰਾਟ ਨਹਿਰ ਵਿਚੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦੀ ਖਬਰ ਸਾਹਮਣੇ ਆਈ ਹੈ । ਲਾਸ਼ ਮਿਲਣ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।
ਦਸ ਦੇਈਏ ਕਿ ਥਾਣਾ ਕੱਚਾ ਪੱਕਾ ਇੰਸਪੈਕਟਰ ਅਮਰੀਕ ਸਿੰਘ ਵੱਲੋਂ ਗੁਪਤ ਸੂਚਨਾ ਦੇ ਅਧਾਰ ‘ਤੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਪੱਟੀ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਅਗਲੀ ਜਾਂਚ ਆਰੰਭ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...

ਜਦੋਂ ਪੂਰਾ ਪਰਿਵਾਰ ਇਕੱਠਾ ਖੜ੍ਹਾ ਹੋਵੇ ਤਾਂ ਨਸ਼ੇ ਤੋਂ ਮੁਕਤੀ ਸੰਭਵ ਹੈ; ਅੱਜ ਮੇਰੇ ਪਤੀ ਪੂਰੀ ਤਰ੍ਹਾਂ ਨਸ਼ਾ-ਮੁਕਤ ਹਨ: ਬਲਵਿੰਦਰ ਕੌਰ, ਮੋਗਾ

*ਚੰਡੀਗੜ੍ਹ, 26 ਜੁਲਾਈ 2026:* ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਔਰਤਾਂ ਆਸ...

ਪੰਜਾਬ ਦਾ ਇਤਿਹਾਸ ਯੋਧਿਆਂ ਦੀ ਬਹਾਦਰੀ ਅਤੇ ਕੁਰਬਾਨੀਆਂ ਨਾਲ ਲਿਖਿਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 26 ਜੁਲਾਈ,2026*:ਕਾਰਗਿਲ ਵਿਜੈ ਦਿਵਸ ਦੇ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...