October 8, 2026, 1:30 am
----------- Advertisement -----------
HomeNewsLatest Newsਥਾਣਾ ਖੇਮਕਰਨ ਪੁਲਿਸ ਅਤੇ ਬੀਐਸਐਫ ਵੱਲੋਂ ਸਾਂਝੇ ਆਪਰੇਸ਼ਨ ਦੌਰਾਨ ਪਿੰਡ ਮਸਤਗੜ੍ਹ ਦੇ...

ਥਾਣਾ ਖੇਮਕਰਨ ਪੁਲਿਸ ਅਤੇ ਬੀਐਸਐਫ ਵੱਲੋਂ ਸਾਂਝੇ ਆਪਰੇਸ਼ਨ ਦੌਰਾਨ ਪਿੰਡ ਮਸਤਗੜ੍ਹ ਦੇ ਖੇਤਾਂ ‘ਚੋਂ ਪਾਕਿਸਤਾਨੀ ਡਰੋਨ ਬਰਾਮਦ

Published on

----------- Advertisement -----------

ਥਾਣਾ ਖੇਮਕਰਨ ਪੁਲਿਸ ਅਤੇ ਬੀਐਸਐਫ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦ ਤਲਾਸ਼ੀ ਅਭਿਆਨ ਦੌਰਾਨ ਪਿੰਡ ਮਸਤਗੜ੍ਹ ਦੇ ਇੱਕ ਖੇਤਾਂ ਵਿੱਚੋਂ ਪਾਕਿਸਤਾਨੀ ਡਰੋਨ ਬਰਾਮਦ ਹੋਇਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ ਡਿਵੀਜ਼ਨ ਭਿੱਖੀ ਵਿੰਡ ਦੇ ਡੀਐਸਪੀ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਰਸਾਲ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਮਸਤਗੜ੍ਹ ਦੇ ਖੇਤਾਂ ਵਿੱਚ ਪਾਕਿਸਤਾਨੀ ਡਰੋਨ ਦੀ ਹਰਕਤ ਦਿਖਾਈ ਦਿੱਤੀ ਹੈ ਜਿਸ ਤੋਂ ਬਾਅਦ ਉਹਨਾਂ ਵੱਲੋਂ ਥਾਣਾ ਖੇਮਕਰਨ ਵਿਖੇ ਮੁਕਦਮਾ ਦਰਜ ਕਰਕੇ ਬੀਐਸਐਫ ਅਤੇ ਖੇਮਕਰਨ ਪੁਲਿਸ ਵੱਲੋਂ ਪਿੰਡ ਮਸਤਗੜ ਦੇ ਖੇਤਾਂ ਵਿੱਚ ਇੱਕ ਸਾਂਝਾ ਆਪਰੇਸ਼ਨ ਚਲਾਇਆ ਗਿਆ।
ਇਸ ਦੌਰਾਨ ਉਹਨਾਂ ਨੂੰ ਕਿਸਾਨ ਰਸਾਲ ਸਿੰਘ ਪੁੱਤਰ ਅਮਰੀਕ ਸਿੰਘ ਦੇ ਖੇਤਾਂ ਵਿੱਚੋਂ ਇੱਕ ਪਾਕਿਸਤਾਨੀ ਡਰੋਨ ਬਰਾਮਦ ਹੋਇਆ। ਡੀਐਸਪੀ ਨੇ ਦੱਸਿਆ ਕਿ ਉਹਨਾਂ ਵੱਲੋਂ ਇਸ ਦੌਰਾਨ ਖੇਤਾਂ ਵਿੱਚ ਸਰਚ ਆਪਰੇਸ਼ਨ ਵੀ ਕੀਤਾ ਗਿਆ ਪਰ ਕੋਈ ਵੀ ਨਸ਼ੇ ਜਾਂ ਹੋਰ ਕੋਈ ਗੈਰ ਕਾਨੂੰਨੀ ਚੀਜ਼ ਬਰਾਮਦ ਨਹੀਂ ਹੋਈ ਹੈ। ਫਿਲਹਾਲ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਜਾਰੀ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...