July 4, 2026, 12:25 am
----------- Advertisement -----------
HomeNewsLatest Newsਤਰਨ ਤਾਰਨ ਪੁਲਿਸ ਅਤੇ BSF ਨੇ ਇੱਕ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਪਿੰਡ...

ਤਰਨ ਤਾਰਨ ਪੁਲਿਸ ਅਤੇ BSF ਨੇ ਇੱਕ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਪਿੰਡ ਕਲਸੀਆਂ ਖੁਰਦ ‘ਚੋਂ 4 ਪਿਸਤੋਲ 7.62 ਸਣੇ 50 ਰੌਂਦ ਕੀਤੇ ਬਰਾਮਦ

Published on

----------- Advertisement -----------

ਸਰਹੱਦ ਪਾਰੋਂ ਹਥਿਆਰਾ ਦੀ ਤਸਕਰੀ ਕਰਨ ਵਾਲੇ ਤਸਕਰਾਂ ਦੇ ਵਿਰੁੱਧ ਵਿਸ਼ੇਸ਼ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਤਰਨ ਤਾਰਨ ਪੁਲਿਸ ਅਤੇ ਬੀ.ਐਸ.ਐਫ ਨੇ ਇੱਕ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਤਰਨ ਤਾਰਨ ਦੇ ਪਿੰਡ ਕਲਸੀਆਂ ਖੁਰਦ ਵਿੱਚ ਤਲਾਸ਼ੀ ਦੌਰਾਨ 4 ਪਿਸਤੋਲ 7.62 ਸਮੇਤ 50 ਰੌਂਦ ਜ਼ਿੰਦਾ ਬਰਾਮਦ ਕਰਕੇ ਥਾਣਾ ਖਾਲੜਾ ਵਿਖੇ ਮੁੱਕਦਮਾ ਦਰਜ਼ ਕੀਤਾ ਗਿਆ।

ਦੌਰਾਨੇ ਤਫਤੀਸ਼ ਇਹ ਗੱਲ ਸਾਹਮਣੇ ਆਈ ਕਿ ਬਰਾਮਦ ਕੀਤੇ ਗਏ ਪਿਸਤੋਲ, ਜੋ ਕਥਿਤ ਤੌਰ ‘ਤੇ ਪਾਕਿਸਤਾਨ ਪਾਸੋਂ ਡਰੋਨ ਦੁਆਰਾ ਭੇਜੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ...

ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਹੁਣ ਹਰ ਹਿੰਦੂ ਅਤੇ ਸਨਾਤਨੀ ਨੂੰ ਇਹਨਾਂ ਖਿਲਾਫ ਆਵਾਜ਼ ਚੁੱਕਣੀ ਪਵੇਗੀ- ਕੇਜਰੀਵਾਲ

ਨਵੀਂ ਦਿੱਲੀ/ਗੋਆ, 3 ਜੁਲਾਈ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਮ ਮੰਦਰ...

‘2 ਕਿੱਲੋ ਸੋਨੇ ਦੇ ਗਹਿਣੇ, 20 ਕਿੱਲੋ ਚਾਂਦੀ…’, DSP ਦੇ ਘਰੋਂ ਮਿਲਿਆ 200 ਕਰੋੜ ਦਾ ਖਜ਼ਾਨਾ !

ਤੇਲੰਗਾਨਾ 'ਚ ਇੱਕ ਡੀਐਸਪੀ ਕੋਲੋਂ 200 ਕਰੋੜ ਰੁਪਏ ਦਾ ਖਜ਼ਾਨਾ ਬਰਾਮਦ ਹੋਣ ਦੀ ਖ਼ਬਰ...

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਈਸਾਈ ਸਮਾਜ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਜਾਨੀ ਦੇ ਗਾਣੇ ‘ਅਪਸਰਾ 2’ ਨੂੰ...

ਪੰਜਾਬ ਕਾਂਗਰਸ ਦੋਫਾੜ! ਰਾਜਾ ਵੜਿੰਗ ਦੀ ਜਗ੍ਹਾ ਚੰਨੀ ਨੂੰ ਬਣਾਇਆ ਜਾਵੇ ਪੰਜਾਬ ਕਾਂਗਰਸ ਪ੍ਰਧਾਨ

ਪੰਜਾਬ ਕਾਂਗਰਸ ਪ੍ਰਧਾਨ ਨਾ ਬਣਾਏ ਜਾਣ ਤੋਂ ਨਾਰਾਜ਼ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ...

61 ਸਾਲ ਦੀ ਉਮਰ ‘ਚ ਆਮਿਰ ਖਾਨ ਦਾ ਤੀਜਾ ਵਿਆਹ, 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਹੋਵੇਗਾ ਵਿਆਹ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੇ ਵੀਰਵਾਰ ਨੂੰ ਜਨਤਕ ਤੌਰ ‘ਤੇ ਆਪਣੇ ਤੀਜੇ ਵਿਆਹ ਨੂੰ...

ਪਤੀ ਏਕਮ ਢਿੱਲੋਂ ਦੇ ਕਤਲ ਮਾਮਲੇ ‘ਚ ਪਤਨੀ ਸੀਰਤ ਕੌਰ ਨੂੰ ਉਮਰ ਕੈਦ ਦੀ ਸਜ਼ਾ ਸੁਂਣਾਈ

3 ਜੁਲਾਈ- ਸਾਲ 2017 ਵਿਚ ਮੁਹਾਲੀ ਦੇ ਫੇਜ਼-3ਬੀ1 ਵਿਚ ਵਾਪਰੇ ਇਕ ਦਿਲ ਦਹਿਲਾ ਦੇਣ...

 ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ-44 ‘ਤੇ ਸੁਜਾਨਪੁਰ ਵਿੱਚ ਬੀਤੀ ਦੇਰ ਰਾਤ ਇੱਕ ਵੱਡਾ ਹਾਦਸਾ ਹੋਣ ਤੋਂ...

ਪੈਟਰੋਲ-ਡੀਜ਼ਲ ‘ਤੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਬਿਆਨ, ਕਿਹਾ-‘ਫਿਲਹਾਲ ਘੱਟ ਨਹੀਂ ਹੋਣਗੇ ਰੇਟ’

ਹਰ ਦਿਨ ਜਦੋਂ ਤੁਸੀਂ ਆਪਣੀ ਗੱਡੀ ਵਿਚ ਪੈਟਰੋਲ ਜਾਂ ਡੀਜ਼ਲ ਭਰਵਾਉਣ ਜਾਂਦੇ ਹੋ ਤਾਂ...