August 2, 2026, 4:50 am
----------- Advertisement -----------
HomeNewsBreaking Newsਫਾਜ਼ਿਲਕਾ 'ਚ ਅਧਿਆਪਕ 'ਤੇ ਪੈਟਰੋਲ ਛਿੜਕ ਕੇ ਲਗਾਈ ਅੱਗ, ਫਰੀਦਕੋਟ ਮੈਡੀਕਲ ਕਾਲਜ...

ਫਾਜ਼ਿਲਕਾ ‘ਚ ਅਧਿਆਪਕ ‘ਤੇ ਪੈਟਰੋਲ ਛਿੜਕ ਕੇ ਲਗਾਈ ਅੱਗ, ਫਰੀਦਕੋਟ ਮੈਡੀਕਲ ਕਾਲਜ ਰੈਫਰ

Published on

----------- Advertisement -----------

ਫਾਜ਼ਿਲਕਾ ‘ਚ ਪਰਿਵਾਰਕ ਝਗੜੇ ਕਾਰਨ ਇਕ ਸਰਕਾਰੀ ਅਧਿਆਪਕ ‘ਤੇ ਪੈਟਰੋਲ ਪਾ ਕੇ ਜ਼ਿੰਦਾ ਸਾੜਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲਿਆਂਦਾ ਗਿਆ। ਜਿੱਥੋਂ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ, ਜਦਕਿ ਡਾਕਟਰਾਂ ਨੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।

ਜਾਣਕਾਰੀ ਦਿੰਦਿਆਂ ਪੀੜਤ ਅਧਿਆਪਕ ਵਿਸ਼ਵਦੀਪ ਕੁਮਾਰ ਦੀ ਭੈਣ ਪੁਸ਼ਪਾ ਨੇ ਦੱਸਿਆ ਕਿ ਉਸ ਦਾ ਭਰਾ ਫਾਜ਼ਿਲਕਾ ਦੇ ਇਲਾਕੇ ਜਾਟੀਆਂ ਦਾ ਰਹਿਣ ਵਾਲਾ ਹੈ ਅਤੇ ਪਿੰਡ ਹੀਰਾਂਵਾਲੀ ‘ਚ ਵਿਆਹਿਆ ਹੋਇਆ ਸੀ। ਉਸ ਨੇ ਦੱਸਿਆ ਕਿ ਉਸ ਦੇ ਭਰਾ ਦੀ ਪਤਨੀ ਪਿਛਲੇ ਡੇਢ ਮਹੀਨੇ ਤੋਂ ਘਰੇਲੂ ਝਗੜੇ ਕਾਰਨ ਆਪਣੇ ਪੇਕੇ ਗਈ ਹੋਈ ਸੀ, ਜਿਸ ਨੂੰ ਸੁਲਝਾਉਣ ਲਈ ਉਹ ਅਪਣੇ ਪਤੀ ਨਾਲ ਹਿਸਾਰ ਤੋਂ ਆਈ ਸੀ ਝਗੜਾ ਹੋਇਆ ਤਾਂ ਉਹ ਲੜਕੇ ਦੇ ਸਹੁਰੇ ਘਰ ਮੌਜੂਦ ਸੀ ਜਦੋਂ ਉਸ ਦਾ ਭਰਾ ਅੱਗ ਨਾਲ ਸੜਦਾ ਹੋਇਆ ਬਾਹਰ ਆਇਆ।

ਮੌਕੇ ‘ਤੇ ਮੌਜੂਦ ਡਾਕਟਰ ਪੂਜਾ ਨੇ ਦੱਸਿਆ ਕਿ ਉਸ ‘ਤੇ ਪੈਟਰੋਲ ਪਾ ਕੇ ਉਸ ਨੂੰ ਜ਼ਿੰਦਾ ਸਾੜ ਦਿੱਤਾ ਗਿਆ ਹੈ, ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ ਫਰੀਦਕੋਟ ਮੈਡੀਕਲ ਕਾਲਜ ਵਿਖੇ ਇਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...