August 11, 2026, 1:15 pm
----------- Advertisement -----------
HomeNewsEducationਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਭਾਰਤ ਸਿਰਜਣ...

ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਭਾਰਤ ਸਿਰਜਣ ਦਾ ਲਿਆ ਪ੍ਰਣ

Published on

----------- Advertisement -----------

ਚੰਡੀਗੜ੍ਹ, 28 ਸਤੰਬਰ: ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਮੌਕੇ ਪੰਜਾਬ ਦੇ ਸਮੂਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮਿਲ ਕੇ ਸ਼ਹੀਦ ਦੇ ਸੁਪਨਿਆਂ ਦਾ ਭਾਰਤ ਸਿਰਜਣ ਦਾ ਪ੍ਰਣ ਲਿਆ। ਦੱਸ ਦੇਈਏ ਕਿ ਰਾਜ ਦੇ ਸਮੂਹ ਅਧਿਆਪਕ ਅਤੇ ਵਿਦਿਆਰਥੀ ਆਨਲਾਈਨ ਵਿਧੀ ਰਾਹੀਂ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਵਿੱਚ ਜੁੜੇ ਅਤੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਚਾਰ ਸੁਣੇ।

ਸੂਬੇ ਦੇ ਸਮੂਹ ਸਕੂਲਾਂ ਵਿੱਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ, ਜਿਥੇ ਸਵੇਰ ਦੀ ਸਭਾ ਦੌਰਾਨ ਅਧਿਆਪਕਾਂ ਵੱਲੋਂ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਸ਼ਹੀਦ ਵੱਲੋਂ ਦਰਸਾਏ ਰਾਹ ‘ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਸ਼ਹੀਦ-ਏ-ਆਜ਼ਮ ਨੂੰ ਸਮਰਪਿਤ ਤੇ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਦਿੱਤੀਆਂ ਗਈਆਂ ਅਤੇ ਦੇਸ਼ ਭਗਤੀ ਨਾਲ ਸਬੰਧਤ ਗੀਤ, ਕਵਿਤਾਵਾਂ ਸੁਣਾਈਆਂ ਗਈਆਂ। ਇਸੇ ਤਰ੍ਹਾਂ ਸਕੂਲਾਂ ਵਿੱਚ ਸ਼ਹੀਦ ਭਗਤ ਸਿੰਘ ਦੀ ਜੀਵਨੀ ਨਾਲ ਸਬੰਧਤ ਪ੍ਰਸ਼ਨੋਤਰੀ, ਪੇਂਟਿੰਗ, ਕੋਰਿਓਗ੍ਰਾਫੀ ਆਦਿ ਦੇ ਮੁਕਾਬਲੇ, ਸਾਈਕਲ ਰੈਲੀਆਂ ਅਤੇ ਨਾਟਕ ਕਰਵਾਏ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਮਹਿਰੋਂ ਤੇ ਰਣਜੀਤ ਸਿੰਘ ਖਿਲਾਫ਼ ਬਠਿੰਡਾ ਅਦਾਲਤ ਨੇ ਦੋਸ਼ ਤੈਅ ਕੀਤੇ

 ਬਠਿੰਡਾ ਦੀ ਅਦਾਲਤ (Bathinda Court) ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ, ਜਿਸਨੂੰ...

ਡੀਜ਼ਲ ’ਚ ਈਥਾਨੌਲ ਮਿਲਾਉਣ ਦੀ ਯੋਜਨਾ ਸਰਕਾਰ ਵੱਲੋਂ ਰੱਦ

ਕੇਂਦਰ ਨੇ ਸੋਮਵਾਰ ਨੂੰ ਟੈਸਟਿੰਗ ਤੋਂ ਬਾਅਦ ਡੀਜ਼ਲ ਵਿੱਚ ਈਥਾਨੌਲ ਮਿਲਾਉਣ ਦੇ ਦੀ ਯੋਜਾਨਾ...

MP ਹਰਭਜਨ ਸਿੰਘ ਵੱਲੋਂ ਸ਼ੇਅਰ ਕੀਤੀ ਨਸ਼ੇ ’ਚ ਝੂਲਦੇ ਨੌਜਵਾਨਾਂ ਦੀ ਵੀਡੀਓ ਨੂੰ ਲੈ ਕੇ ਪੰਜਾਬ ਪੁਲਿਸ ਨੇ ਕੀਤਾ ਖੁਲਾਸਾ

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ, ਜਿਸ ਦਾ ਦਾਅਵਾ ਪੰਜਾਬ ਦਾ ਹੈ, ਨੇ...

ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖੇਗੀ ਮਾਨ ਸਰਕਾਰ, ਸਰਬਸੰਮਤੀ ਨਾਲ ਪਾਸ ਹੋਇਆ ਬਿੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅਹਿਮ ਬਿੱਲ...

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...