October 15, 2026, 8:02 pm
----------- Advertisement -----------
HomeNewsPunjabਅਨੁਸੂਚਿਤ ਜਾਤੀ ਕਮਿਸ਼ਨ ਦੇ ਦਖਲ ਨਾਲ ਟੈਲੀਫੋਨ ਉਪਰੇਟਰ ਨੂੰ ਮਿਲੀ ਤਰੱਕੀ

ਅਨੁਸੂਚਿਤ ਜਾਤੀ ਕਮਿਸ਼ਨ ਦੇ ਦਖਲ ਨਾਲ ਟੈਲੀਫੋਨ ਉਪਰੇਟਰ ਨੂੰ ਮਿਲੀ ਤਰੱਕੀ

Published on

----------- Advertisement -----------

ਚੰਡੀਗੜ੍ਹ: 4 ਜਨਵਰੀ- ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਦਖਲ ਨਾਲ ਪੰਜਾਬ ਸਿਵਲ ਸਕੱਤਰੇਤ ਵਿੱਚ ਟੈਲੀਫੋਨ ਉਪਰੇਟਰ ਵਜੋਂ ਸੇਵਾ ਨਿਭਾ ਰਹੀ ਸ੍ਰੀਮਤੀ ਲਖਵਿੰਦਰ ਕੌਰ ਨੂੰ ਬਤੌਰ ਟੈਲੀਫੋਨ ਸੁਪਰਵਾਈਜਰ ਵਜੋਂ ਤਰੱਕੀ ਮਿਲ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਸ੍ਰੀ ਗਿਆਨ ਚੰਦ ਦੀਵਾਲੀ ਨੇ ਦੱਸਿਆ ਕਿ ਸ੍ਰੀਮਤੀ ਲਖਵਿੰਦਰ ਕੌਰ ਸਪੁੱਤਰੀ ਸ੍ਰੀ ਬਲਬੀਰ ਸਿੰਘ ਨੇ ਰਾਖਵੇਂ ਨੁਕਤੇ ਵਿਰੁੱਧ ਉਸ ਦੇ ਵਿਭਾਗ ਵਲੋਂ ਬਣਦੀ ਪੱਦ ਉਨਤੀ ਨਾ ਦੇਣ ਸਬੰਧੀ ਕਮਿਸ਼ਨ ਨੂੰ ਅਰਜ਼ੀ ਦਿੱਤੀ ਸੀ । ਇਸ ਸਬੰਧੀ ਮਾਮਲੇ ਦੀ ਪੜਤਾਲ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਸ੍ਰੀਮਤੀ ਲਖਵਿੰਦਰ ਕੌਰ ਦੀ ਸ਼ਿਕਾਇਤ ਬਿਲਕੁਲ ਵਾਜਬ ਸੀ। ਇਸ ਸਬੰਧ ਵਿੱਚ ਕਮਿਸ਼ਨ ਨੇ ਆਮ ਰਾਜ ਪ੍ਰਬੰਧ ਵਿਭਾਗ, ਪੰਜਾਬ ਨੂੰ ਸ੍ਰੀਮਤੀ ਲਖਵਿੰਦਰ ਕੌਰ ਨੂੰ ਬਣਦੀ ਪੱਦ ਉਨਤੀ ਕਰਨ ਦੀ ਹਦਾਇਤ ਕੀਤੀ। ਇਸ ਤੋਂ ਬਾਅਦ ਆਮ ਰਾਜ ਪ੍ਰਬੰਧ ਵਿਭਾਗ ਨੇ ਸ੍ਰੀਮਤੀ ਲਖਵਿੰਦਰ ਕੌਰ ਨੂੰ ਪੱਦ ਉਨਤੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...