ਅੰਮ੍ਰਿਤਸਰ ਤੋਂ ਹੁਸ਼ਿਆਰਪੁਰ ਜਾਂਦੇ ਹੋਏ ਕਸਬਾ ਹਰਗੋਬਿੰਦਪੁਰ ਨੇੜੇ ਕਾਰ ਨੂੰ ਬਚਾਉਂਦੇ ਟੈਂਪੂ-ਟ੍ਰੈਵਲਰ ਰੁੱਖ ਨਾਲ ਟਕਰਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੇ ਚਲਦੇ ਟੈਂਪੂ-ਟ੍ਰੈਵਲ ‘ਚ ਸਵਾਰ ਔਰਤਾਂ ਸਮੇਤ ਇੱਕ ਪਰਿਵਾਰ ਦੇ 4 ਜੀਅ ਜ਼ਖਮੀ ਹੋਏ ਹਨ। ਜਦਕਿ ਟੈਂਪੂ-ਟ੍ਰੈਵਲ ਡਰਾਈਵਰ ਗੰਭੀਰ ਜਖਮੀ ਹੋਣ ਕਾਰਨ ਉਸ ਨੂੰ ਬਟਾਲਾ ਸਿਵਲ ਹਸਪਤਾਲ ਤੋਂ ਇਲਾਜ ਲਈ ਅੰਮ੍ਰਿਤਸਰ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।
----------- Advertisement -----------
ਕਾਰ ਨੂੰ ਬਚਾਉਂਦੇ ਦਰਖ਼ੱਤ ਨਾਲ ਟਕਰਾਇਆ ਟੈਂਪੂ-ਟ੍ਰੈਵਲਰ, 5 ਲੋਕ ਜ.ਖ਼ਮੀ
Published on
----------- Advertisement -----------












