April 25, 2026, 5:35 am
----------- Advertisement -----------
HomeNewsLatest Newsਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜ਼ੀ 'ਤੇ ਅੱਜ ਹੋਵੇਗੀ...

ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਹੋਵੇਗੀ ਸੁਣਵਾਈ

Published on

----------- Advertisement -----------

ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ‘ਚ ਗ੍ਰਿਫਤਾਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਸੁਣਵਾਈ ਹੋਵੇਗੀ। ਜਿਸ ਤੋਂ ਬਾਅਦ ਇਹ ਫੈਸਲਾ ਹੋਵੇਗਾ ਕਿ ਆਸ਼ੂ ਨੂੰ ਜ਼ਮਾਨਤ ਮਿਲੇਗੀ ਜਾਂ ਫਿਰ ਉਸ ਨੂੰ ਫਿਲਹਾਲ ਜੇਲ ‘ਚ ਹੀ ਰਹਿਣਾ ਪਵੇਗਾ।ਇਸ ਘੁਟਾਲੇ ਦੀ ਜਾਂਚ ਕਰਦੇ ਹੋਏ ਵਿਜੀਲੈਂਸ ਨੇ 22 ਅਗਸਤ ਨੂੰ ਆਸ਼ੂ ਨੂੰ ਗ੍ਰਿਫਤਾਰ ਕੀਤਾ ਸੀ। ਜਿਸ ਤੋਂ ਬਾਅਦ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਫਿਰ 31 ਅਗਸਤ ਨੂੰ ਉਸ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ। ਫਿਲਹਾਲ ਉਹ ਜੇਲ੍ਹ ਵਿੱਚ ਬੰਦ ਹਨ।
ਦੱਸ ਦਈਏ ਕਿ ਭਾਰਤ ਭੂਸ਼ਣ ਆਸ਼ੂ ਸਮੇਤ ਉਸ ਦੇ ਸਾਥੀਆਂ ‘ਤੇ 2 ਹਜ਼ਾਰ ਕਰੋੜ ਦੇ ਟਰਾਂਸਪੋਰਟ ਟੈਂਡਰ ਘੁਟਾਲੇ ਦਾ ਦੋਸ਼ ਹੈ। ਹੁਣ ਆਸ਼ੂ ਨੇ ਜ਼ਮਾਨਤ ਲਈ ਅਰਜ਼ੀ ਦਿੱਤੀ ਹੋਈ ਹੈ। ਜਿਸ ‘ਤੇ 7 ਸਤੰਬਰ ਨੂੰ ਬਹਿਸ ਹੋਈ ਅਤੇ ਅਦਾਲਤ ਵੱਲੋਂ ਅਗਲੀ ਤਰੀਕ 9 ਸਤੰਬਰ ਤੈਅ ਕੀਤੀ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੱਤਾਂ ਸਾਂਸਦਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ, ਬੀਜੇਪੀ ਸਾਡੇ ਕੰਮਾਂ ਤੋਂ ਡਰੀ : ਸੀਐਮ ਭਗਵੰਤ ਮਾਨ

ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ ਆਮ ਆਦਮੀ ਪਾਰਟੀ ਦੇ 7 ਰਾਜਸਭਾ ਮੈਂਬਰਾਂ ਦੇ...

ਪੰਜਾਬ ’ਚ 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਡਿਜੀਟਲ ਮਰਦਮਸ਼ੁਮਾਰੀ! 15 ਮਈ ਤੋਂ ਘਰ-ਘਰ ਪਹੁੰਚਣਗੀਆਂ ਟੀਮਾਂ

ਪੰਜਾਬ ਵਿੱਚ ਮਰਦਮਸ਼ੁਮਾਰੀ ਨੂੰ ਲੈ ਕੇ ਵਿਭਾਗ ਨੇ ਕਮਰ ਕੱਸ ਲਈ ਹੈ। ਪਹਿਲੇ ਪੜਾਅ...

ਨਹੀਂ ਰੀਲੀਜ਼ ਹੋਵੇਗੀ ‘Lawrence of Punjab’, ਕੇਂਦਰ ਸਰਕਾਰ ਨੇ ਡਾਕੂਮੈਂਟਰੀ ਸੀਰੀਜ਼ ’ਤੇ ਲਗਾਈ ਰੋਕ

ਕੇਂਦਰ ਸਰਕਾਰ ਨੇ ਗੈਂਗਸਟਰ ਲਾਰੈਂਸ ਨਾਲ ਸਬੰਧਤ ਜੀਵਨ ਅਤੇ ਘਟਨਾਵਾਂ ‘ਤੇ ਆਧਾਰਿਤ ਵੈੱਬ ਸੀਰੀਜ਼ “ਲਾਰੈਂਸ...

*•ਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ...

‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

*ਚੰਡੀਗੜ੍ਹ, 23 ਅਪ੍ਰੈਲ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...