September 27, 2026, 9:56 am
----------- Advertisement -----------
HomeNewsਮੱਖੂ 'ਚ ਵਾਪਰਿਆ ਭਿਆਨਕ ਹਾਦ.ਸਾ, ਇੱਕੋ ਪਰਿਵਾਰ ਦੇ 3 ਜੀਆਂ ਦੀ ਹੋਈ...

ਮੱਖੂ ‘ਚ ਵਾਪਰਿਆ ਭਿਆਨਕ ਹਾਦ.ਸਾ, ਇੱਕੋ ਪਰਿਵਾਰ ਦੇ 3 ਜੀਆਂ ਦੀ ਹੋਈ ਮੌ.ਤ

Published on

----------- Advertisement -----------

13 ਨਵੰਬਰ 2023 (ਬਲਜੀਤ ਮਰਵਾਹਾ) – ਮੱਖੂ ਤਹਿਸੀਲ ਜੀਰਾ ਤੋਂ ਬੇਹੱਦ ਦੁੱਖਦਾਈ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕੋ ਪਰਿਵਾਰ ਦੇ 3 ਮੈਂਬਰਾਂ ਦੀ ਮੌਤ ਹੋ ਗਈ ਹੈ। 

ਦੱਸ ਦਈਏ ਕਿ ਕੁੱਝ ਨਸ਼ਾ ਸਮੱਗਲਰ ਭੱਜ ਰਹੇ ਸੀ ਜਿਨ੍ਹਾਂ ਦੇ ਪਿੱਛੇ ਪੁਲਿਸ ਲੱਗੀ ਹੋਈ ਸੀ। ਉਹਨਾਂ ਨਸ਼ੇ ਦੇ ਵਪਾਰੀਆ ਦੀ ਤੇਜ ਰਫਤਾਰ ਕਾਰ ਰਸਤੇ ਵਿੱਚ ਜਾ ਰਹੇ ਦੋ ਸਕੇ ਭਰਾਵਾਂ ਕੁਲਦੀਪ ਸਿੰਘ ਅਤੇ ਅਮਰ ਸਿੰਘ ਦੇ ਮੋਟਰਸਾਈਕਲ ਨਾਲ ਟਕਰਾਈ ਗਈ ਜਿਸ ਵਿੱਚ ਜਿਥੇ ਉਹਨਾਂ ਦੋ ਭਰਾਵਾ ਦੀ ਮੋਤ ਹੋ ਗਈ ਉਥੇ ਛੋਟੀ 4 ਸਾਲ ਦੀ ਬੱਚੀ ਨਿਮਰਤਾ ਦੀ ਵੀ ਮੌਤ ਹੋ ਗਈ।  

ਇਸ ਅਤਿ ਦੁੱਖਦਾਈ ਘਟਨਾ ਦੇ ਦੌਸ਼ੀਆ ਖਿਲਾਫ ਪੁਲਿਸ ਸਖਤ ਕਾਨੂੰਨੀ ਕਾਰਵਾਈ ਕਰਕੇ  ਤਿੰਨ ਕਤਲਾਂ ਦਾ ਪਰਚਾ ਦਰਜ ਕਰੇ । ਪੀੜਤ ਪਰਿਵਾਰ ਨੂੰ 3 ਕਰੌੜ ਦੀ ਮੁਆਵਜ਼ਾ ਰਾਸ਼ੀ ਪੰਜਾਬ ਸਰਕਾਰ ਸਮਗਲਰਾਂ ਦੀ ਜਾਇਦਾਦ ਜਬਤ ਕਰਕੇ ਤੁਰੰਤ ਦੇਣ ਦਾ ਐਲਾਨ ਕਰੇ ।

 ਨਾਲ ਹੀ ਸ਼੍ਰੋਮਣੀ ਅਕਾਲੀ ਦਲ ਵਿੱਛੜੀਆਂ ਆਤਮਾਵਾ ਦੀ ਸ਼ਾਂਤੀ ਲਈ ਅਕਾਲ ਪੁਰਖ ਦੇ ਚਰਨਾ ਵਿੱਚ ਅਰਦਾਸ ਕਰਦਾ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...