September 19, 2026, 4:07 pm
----------- Advertisement -----------
HomeNewsLatest Newsਮੋਗਾ-ਬਰਨਾਲਾ ਸੜਕ ’ਤੇ ਹੋਇਆ ਭਿਆਨਕ ਐਕਸੀਡੈਂਟ, ਮੌਕੇ 'ਤੇ ਹੋਈ ਮੌ.ਤ

ਮੋਗਾ-ਬਰਨਾਲਾ ਸੜਕ ’ਤੇ ਹੋਇਆ ਭਿਆਨਕ ਐਕਸੀਡੈਂਟ, ਮੌਕੇ ‘ਤੇ ਹੋਈ ਮੌ.ਤ

Published on

----------- Advertisement -----------

ਮੋਗਾ-ਬਰਨਾਲਾ ਮੁੱਖ ਸੜਕ ’ਤੇ ਪੈਂਦੇ ਪਿੰਡ ਮਾਛੀਕੇ ਬੱਸ ਸਟੈਂਡ ’ਤੇ ਬੱਸ ਦੀ ਉਡੀਕ ਕਰ ਰਹੀਆਂ ਦੋ ਔਰਤਾਂ ’ਤੇ ਤੇਜ਼ ਰਫ਼ਤਾਰ ਸਕਾਰਪੀਓ ਗੱਡੀ ਨੇ ਟੱਕਰ ਮਾਰ ਦਿੱਤੀ। ਦੋਵਾਂ ਔਰਤਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਮੋਗਾ-ਬਰਨਾਲਾ ਨੈਸ਼ਨਲ ਹਾਈਵੇ ‘ਤੇ ਪਿੰਡ ਮਾਛੀਕੇ ‘ਚ ਸਥਿਤ ਬੱਸ ਸਟੈਂਡ ‘ਤੇ ਦੋ ਔਰਤਾਂ ਬੱਸ ਦੀ ਉਡੀਕ ਕਰ ਰਹੀਆਂ ਸਨ। ਇਸੇ ਦੌਰਾਨ ਮੋਗਾ ਵੱਲੋਂ ਤੇਜ਼ ਰਫ਼ਤਾਰ ਨਾਲ ਆ ਰਹੀ ਇੱਕ ਸਕਾਰਪੀਓ ਗੱਡੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਦੋਵਾਂ ਔਰਤਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਲੋਕਾਂ ਨੇ ਗੱਡੀ ਦੇ ਡਰਾਈਵਰ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਦੋਵੇਂ ਔਰਤਾਂ ਮੋਗਾ ਦੇ ਪਿੰਡ ਬੁੱਟਰ ਦੀਆਂ ਰਹਿਣ ਵਾਲੀਆਂ ਹਨ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਮੋਗਾ ਪਹੁੰਚਾਇਆ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...