November 13, 2026, 1:45 pm
----------- Advertisement -----------
HomeNewsBreaking Newsਪੰਜਾਬ ਚ ਟਰਾਂਸਫਾਰਮਰ ਨੂੰ ਲੱਗੀ ਭਿਆਨਕ ਅੱਗ, ਅੱਗ ਦੀ ਵੀਡੀਓ ਸਾਹਮਣੇ ਆਈ

ਪੰਜਾਬ ਚ ਟਰਾਂਸਫਾਰਮਰ ਨੂੰ ਲੱਗੀ ਭਿਆਨਕ ਅੱਗ, ਅੱਗ ਦੀ ਵੀਡੀਓ ਸਾਹਮਣੇ ਆਈ

Published on

----------- Advertisement -----------


ਜਿੱਥੇ ਇੱਕ ਪਾਸੇ ਗਰਮੀ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ, ਉੱਥੇ ਹੀ ਫਾਜ਼ਿਲਕਾ ਵਿੱਚ ਇੱਕ ਟਰਾਂਸਫਾਰਮਰ ਨੂੰ ਅੱਗ ਲੱਗਣ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ ਕਾਰਨ ਕਈ ਹਾਦਸਿਆਂ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ ਹਾਲਾਂਕਿ, ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ ਕਿ ਇਹ ਵੀਡੀਓ ਕਿੱਥੋਂ ਦਾ ਹੈ।


ਦੇਸ਼ ‘ਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਤੇਜ਼ ਧੁੱਪ ਕਾਰਨ ਘਰੋਂ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਗਿਆ ਹੈ। ਇਸੇ ਦੌਰਾਨ ਫਾਜ਼ਿਲਕਾ ‘ਚ ਬਿਜਲੀ ਦੇ ਟਰਾਂਸਫਾਰਮਰ ਨੂੰ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਟਰਾਂਸਫਾਰਮਰ ਨੂੰ ਅੱਗ ਲੱਗਣ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਇਹ ਵੀਡੀਓ ਕਿਸ ਇਲਾਕੇ ਦੀ ਹੈ। ਫਿਲਹਾਲ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਇਹ ਵੀਡੀਓ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...

 ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ; 12 ਨਵੰਬਰ 2026:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ...

ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਤੇ 7 ਕਰੋੜ ਦੀ ਫਿਰੌਤੀ, ਚੀਮਾ ਨੇ ਭਾਜਪਾ ’ਤੇ ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ 12 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ...

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...