June 8, 2026, 1:30 am
----------- Advertisement -----------
HomeNewsLatest Newsਮੋਗਾ 'ਚ ਟਰੱਕ ਨੂੰ ਲੱਗੀ ਭਿਆਨਕ ਅੱਗ, ਗਰਮੀ ਦੇ ਕਹਿਰ ਨਾਲ ਫਟ...

ਮੋਗਾ ‘ਚ ਟਰੱਕ ਨੂੰ ਲੱਗੀ ਭਿਆਨਕ ਅੱਗ, ਗਰਮੀ ਦੇ ਕਹਿਰ ਨਾਲ ਫਟ ਗਈ ਬੈਟਰੀ ਤੇ ਪੈਟਰੋਲ ਦੀ ਟੈਂਕੀ

Published on

----------- Advertisement -----------

ਮੋਗਾ ‘ਚ ਗਰਮੀ ਕਾਰਨ ਸਕਰੈਪ ਦੀ ਦੁਕਾਨ ਨੇੜੇ ਖੜ੍ਹੇ ਟਰੱਕ ਦੀ ਬੈਟਰੀ ਫਟ ਗਈ, ਜਿਸ ਕਾਰਨ ਟਰੱਕ ਦੀ ਟੈਂਕੀ ਨੂੰ ਅੱਗ ਲੱਗ ਗਈ। ਅੱਗ ਨੇ ਕਬਾੜ ਦੀ ਦੁਕਾਨ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਕਾਰਨ ਆਸਪਾਸ ਦੇ ਇਲਾਕੇ ‘ਚ ਹਫੜਾ-ਦਫੜੀ ਮਚ ਗਈ। ਫਾਇਰ ਬ੍ਰਿਗੇਡ ਦੀਆਂ ਸੱਤ ਗੱਡੀਆਂ ਨੇ ਬੜੀ ਮੁਸ਼ਕਲ ਨਾਲ ਅੱਗ ’ਤੇ ਕਾਬੂ ਪਾਇਆ।

ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਰਾਮ ਪ੍ਰਕਾਸ਼ ਨੇ ਦੱਸਿਆ ਕਿ ਉਹ ਟਰੱਕ ਸਕਰੈਪ ਦਾ ਕਾਰੋਬਾਰ ਕਰਦਾ ਹੈ। ਅੱਜ ਦੁਪਹਿਰ 3 ਵਜੇ ਦੇ ਕਰੀਬ ਉਹ ਦੁਕਾਨ ‘ਤੇ ਕੰਮ ਕਰ ਰਿਹਾ ਸੀ ਕਿ ਅਚਾਨਕ ਟਰੱਕ ਦੀ ਬੈਟਰੀ ਫਟਣ ਦੀ ਆਵਾਜ਼ ਆਈ। ਜਿਸ ਤੋਂ ਬਾਅਦ ਤੇਲ ਦੀ ਟੈਂਕੀ ਨੂੰ ਅੱਗ ਲੱਗ ਗਈ। ਜਿਸ ਕਾਰਨ ਪੈਟਰੋਲ ਦੀ ਟੈਂਕੀ ਵੀ ਫਟ ਗਈ। ਕੁਝ ਦੇਰ ਵਿੱਚ ਹੀ ਨੇੜੇ ਰੱਖੇ ਕਬਾੜ ਨੂੰ ਵੀ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ ਸੱਤ ਗੱਡੀਆਂ ਨੇ ਬੜੀ ਮੁਸ਼ਕਲ ਨਾਲ ਅੱਗ ’ਤੇ ਕਾਬੂ ਪਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...