September 8, 2026, 11:27 am
----------- Advertisement -----------
HomeNewsBreaking Newsਮੋਗਾ ਦੇ ਪਾਵਰ ਗਰਿੱਡ 'ਚ ਲੱਗੀ ਭਿਆਨਕ ਅੱਗ

ਮੋਗਾ ਦੇ ਪਾਵਰ ਗਰਿੱਡ ‘ਚ ਲੱਗੀ ਭਿਆਨਕ ਅੱਗ

Published on

----------- Advertisement -----------

ਮੋਗਾ ਦੇ ਪਿੰਡ ਸਿੰਘਾ ਵਾਲਾ ਦੇ 220 ਕੇਵੀਏ ਪਾਵਰ ਗਰਿੱਡ ਵਿੱਚ ਅੱਜ ਭਿਆਨਕ ਅੱਗ ਲੱਗ ਗਈ। ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਅੱਗ ਇੰਨੀ ਭਿਆਨਕ ਹੈ ਕਿ ਅੱਗ ‘ਤੇ ਕਾਬੂ ਪਾਉਣਾ ਮੁਸ਼ਕਿਲ ਹੋ ਰਿਹਾ ਹੈ। ਸ਼ਾਮ ਕਰੀਬ 5.30 ਵਜੇ ਬਿਜਲੀ ਗਰਿੱਡ ਵਿੱਚ ਅਚਾਨਕ ਅੱਗ ਲੱਗ ਗਈ।

ਅੱਗ ਲੱਗੀ ਨੂੰ ਡੇਢ ਘੰਟੇ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਅੱਗ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ ਹੈ। ਇਸ ਮੌਕੇ ਮੋਗਾ ਬਾਘਾ ਪੁਰਾਣਾ ਅਤੇ ਜਗਰਾਓ, ਫਰੀਦਕੋਟ ਅਤੇ ਬਠਿੰਡਾ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਈਆਂ ਗਈਆਂ ਹਨ ਅਤੇ ਅੱਗ ’ਤੇ ਕਾਬੂ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ। ਅੱਗ ਲੱਗਣ ਕਾਰਨ ਆਸਪਾਸ ਦੇ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ ਹੋ ਗਈ ਹੈ।

ਜਾਣਕਾਰੀ ਦਿੰਦਿਆਂ ਫਾਇਰ ਬ੍ਰਿਗੇਡ ਅਧਿਕਾਰੀ ਜਗਤਾਰ ਸਿੰਘ ਨੇ ਦੱਸਿਆ ਕਿ ਪਿੰਡ ਸਿੰਘਾ ਵਾਲਾ ਦੇ ਬਿਜਲੀ ਗਰਿੱਡ ‘ਚ ਬਰੇਕਰ ਲੱਗਣ ਕਾਰਨ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਹੈ ਕਿ ਅੱਗ ‘ਤੇ ਕਾਬੂ ਪਾਉਣਾ ਮੁਸ਼ਕਿਲ ਹੋ ਰਿਹਾ ਹੈ। ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...