September 8, 2026, 7:27 am
----------- Advertisement -----------
HomeNewsBreaking Newsਲੁਧਿਆਣਾ ਦੀ ਧਾਗਾ ਫੈਕਟਰੀ 'ਚ ਲੱਗੀ ਭਿਆਨਕ ਅੱਗ

ਲੁਧਿਆਣਾ ਦੀ ਧਾਗਾ ਫੈਕਟਰੀ ‘ਚ ਲੱਗੀ ਭਿਆਨਕ ਅੱਗ

Published on

----------- Advertisement -----------

ਲੁਧਿਆਣਾ ਦੀ ਇੱਕ ਧਾਗੇ ਦੀ ਫੈਕਟਰੀ ਵਿੱਚ ਮੰਗਲਵਾਰ ਦੁਪਹਿਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 13 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ।

ਲੁਧਿਆਣਾ ਦੇ ਤਾਜਪੁਰ ਰੋਡ ‘ਤੇ ਬਾਲਾ ਜੀ ਪੁਲੀ ਨੇੜੇ ਧਾਗੇ ਦੀ ਫੈਕਟਰੀ ‘ਚ ਅਚਾਨਕ ਅੱਗ ਲੱਗ ਗਈ। ਫਾਇਰ ਬ੍ਰਿਗੇਡ ਨੂੰ ਸੂਚਿਤ ਕਰਨ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 25 ਤੋਂ 30 ਗੱਡੀਆਂ ਪਹੁੰਚੀਆਂ। ਅੱਗ ਇੰਨੀ ਭਿਆਨਕ ਸੀ ਕਿ ਕੁਝ ਹੀ ਸਮੇਂ ਵਿੱਚ ਅੱਗ ਨੇ ਪੂਰੀ ਫੈਕਟਰੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

ਫਾਇਰ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਜਾਪਦਾ ਹੈ। ਸਾਡੀਆਂ 25 ਤੋਂ 30 ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।

ਫੈਕਟਰੀ ਮਾਲਕ ਅਨੁਸਾਰ ਸ਼ਾਰਟ ਸਰਕਟ ਕਾਰਨ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਉਸ ਦਾ ਲੱਖਾਂ ਰੁਪਏ ਦਾ ਧਾਗਾ ਸੜ ਕੇ ਸੁਆਹ ਹੋ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...