September 11, 2026, 2:00 am
----------- Advertisement -----------
HomeNewsBreaking Newsਮੋਗਾ 'ਚ ਭਿਆਨਕ ਸੜਕ ਹਾਦਸਾ, ਟਰੱਕ ਨਾਲ ਟਕਰਾਉਣ ਕਾਰਨ ਨੌਜਵਾਨ ਦੀ ਮੌਤ

ਮੋਗਾ ‘ਚ ਭਿਆਨਕ ਸੜਕ ਹਾਦਸਾ, ਟਰੱਕ ਨਾਲ ਟਕਰਾਉਣ ਕਾਰਨ ਨੌਜਵਾਨ ਦੀ ਮੌਤ

Published on

----------- Advertisement -----------


ਮੋਗਾ ਦੇ ਕਸਬਾ ਬਾਘਾ ਪੁਰਾਣਾ ‘ਚ ਤੇਜ਼ ਰਫਤਾਰ ਟਰੱਕ ਦੀ ਲਪੇਟ ‘ਚ ਆਉਣ ਨਾਲ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਰਾਤ ਕਰੀਬ 12 ਵਜੇ ਕੋਟਕਪੂਰਾ ਤੋਂ ਮੋਗਾ ਵੱਲ ਜਾ ਰਹੇ ਇਕ ਟਰੱਕ ਨੇ ਬਾਈਕ ਸਵਾਰ ਦੋ ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੂਜਾ ਜ਼ਖਮੀ ਹੋ ਗਿਆ। ਟਰੱਕ ਡਰਾਈਵਰ ਟਰੈਕਟਰ ਨੂੰ ਓਵਰਟੇਕ ਕਰ ਰਿਹਾ ਸੀ ਕਿ ਸਾਹਮਣੇ ਤੋਂ ਮੋਟਰਸਾਈਕਲ ਆ ਗਿਆ।

ਟਰੱਕ ਨਾਲ ਟਕਰਾਉਣ ਕਾਰਨ 31 ਸਾਲਾ ਸੰਦੀਪ ਕੁਮਾਰ ਵਾਸੀ ਬਾਘਾ ਪੁਰਾਣਾ ਦੀ ਮੌਤ ਹੋ ਗਈ ਅਤੇ ਉਸ ਦੇ ਨਾਲ ਪਿੰਡ ਕੋਟਲਾ ਰਾਏ ਦਾ ਰਹਿਣ ਵਾਲਾ ਸੁਖਵਿੰਦਰ ਸਿੰਘ ਜ਼ਖਮੀ ਹੋ ਗਿਆ। ਟਰੱਕ ਡਰਾਈਵਰ ਮੌਕੇ ‘ਤੇ ਟਰੱਕ ਛੱਡ ਕੇ ਫਰਾਰ ਹੋ ਗਿਆ। ਥਾਣਾ ਬਾਘਾ ਪੁਰਾਣਾ ਵਿੱਚ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...