September 6, 2026, 4:16 am
----------- Advertisement -----------
HomeNewsBreaking Newsਮੋਹਾਲੀ 'ਚ ਭਿਆਨਕ ਸੜਕ ਹਾ.ਦਸਾ, ਪਤੀ – ਪਤਨੀ ਦੀ ਹੋਈ ਮੌ.ਤ

ਮੋਹਾਲੀ ‘ਚ ਭਿਆਨਕ ਸੜਕ ਹਾ.ਦਸਾ, ਪਤੀ – ਪਤਨੀ ਦੀ ਹੋਈ ਮੌ.ਤ

Published on

----------- Advertisement -----------

ਮੋਹਾਲੀ ‘ਚ ਟਿੱਪਰ ਚਾਲਕ ਨੇ ਸਕੂਟਰ ਸਵਾਰ ਜੋੜੇ ਨੂੰ ਟੱਕਰ ਮਾਰੀ । ਇਸ ਕਾਰਨ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ। ਪੁਲਿਸ ਨੇ ਮੁਲਜ਼ਮ ਟਿੱਪਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ। ਇਹ ਘਟਨਾ ਮੋਹਾਲੀ ਦੇ ਐਰੋਸਿਟੀ ਵਿੱਚ ਵਾਪਰੀ ਹੈ।ਮ੍ਰਿਤਕਾਂ ਦੀ ਪਛਾਣ ਰਜਨੀਸ਼ ਗੋਇਲ (50 ਸਾਲ) ਅਤੇ ਉਸਦੀ ਪਤਨੀ ਨੀਸ਼ੂ (48 ਸਾਲ) ਵਜੋਂ ਹੋਈ ਹੈ। 

 ਮ੍ਰਿਤਕ ਜੋੜਾ ਜ਼ੀਰਕਪੁਰ ਦੇ ਲੱਕੀ ਢਾਬੇ ਕੋਲ ਸਥਿਤ ਫਰੈਂਡਜ਼ ਐਨਕਲੇਵ ਵਿੱਚ ਰਹਿੰਦਾ ਸੀ। ਉਹ ਆਪਣੇ ਪਿੱਛੇ 20 ਸਾਲ ਦਾ ਬੇਟਾ ਅਤੇ 22 ਸਾਲ ਦੀ ਬੇਟੀ ਛੱਡ ਗਿਆ ਹੈ। ਪਰਿਵਾਰ ਨੇ ਐਰੋਸਿਟੀ ਦੇ ਸਿਗਨੇਚਰ ਟਾਵਰ ਵਿੱਚ ਆਪਣੀ ਕਰਿਆਨੇ ਦੀ ਦੁਕਾਨ ਖੋਲ੍ਹੀ ਹੋਈ ਸੀ। ਉਹ ਦੋਵੇਂ ਰੋਜ਼ ਇਸ ਦੁਕਾਨ ‘ਤੇ ਆਉਂਦੇ ਸਨ।

  ਘਟਨਾ ਤੋਂ ਬਾਅਦ ਮੌਕੇ ਤੋਂ ਲੰਘ ਰਹੇ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਮੋਹਾਲੀ ਦੇ ਫੇਜ਼-6 ਹਸਪਤਾਲ ਵਿੱਚ ਰੱਖਵਾ ਦਿੱਤੀਆਂ ਹਨ। ਜਿੱਥੇ ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦ ਉਸ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...