September 6, 2026, 6:47 pm
----------- Advertisement -----------
HomeNewsBreaking Newsਜਲੰਧਰ-ਪਠਾਨਕੋਟ ਮੁੱਖ ਮਾਰਗ 'ਤੇ ਭਿਆਨਕ ਸੜਕ ਹਾਦਸਾ, 2 ਦੀ ਮੌ.ਤ

ਜਲੰਧਰ-ਪਠਾਨਕੋਟ ਮੁੱਖ ਮਾਰਗ ‘ਤੇ ਭਿਆਨਕ ਸੜਕ ਹਾਦਸਾ, 2 ਦੀ ਮੌ.ਤ

Published on

----------- Advertisement -----------

ਜਲੰਧਰ-ਪਠਾਨਕੋਟ ਮੁੱਖ ਮਾਰਗ ‘ਤੇ ਟਿੱਪਰ ਦੀ ਲਪੇਟ ‘ਚ ਆਉਣ ਨਾਲ ਬਾਈਕ ਸਵਾਰ 3 ਸਾਲਾ ਬੱਚੀ ਅਤੇ ਉਸ ਦੀ ਮਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਇਸ ਹਾਦਸੇ ‘ਚ ਬਾਈਕ ਸਵਾਰ ਔਰਤ ਦਾ ਪਤੀ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਤੋਂ ਬਾਅਦ ਰਾਹਗੀਰਾਂ ਦੀ ਮਦਦ ਨਾਲ ਮਾਂ-ਧੀ ਨੂੰ ਮੁਕੇਰੀਆਂ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਇਸ ਮਾਮਲੇ ਵਿੱਚ ਪੁਲਿਸ ਨੇ ਘਟਨਾ ਨੂੰ ਅੰਜਾਮ ਦੇਣ ਵਾਲੇ ਵਾਹਨ ਦੀ ਭਾਲ ਲਈ ਸੜਕ ’ਤੇ ਲੱਗੇ ਸੀਸੀਟੀਵੀ ਕੈਮਰੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਾਰ ਬਾਈਕ ਸਵਾਰ ਨੰਦ ਕਿਸ਼ੋਰ ਪੁੱਤਰ ਸ਼ਕੀਨ ਚੰਦ ਵਾਸੀ ਬਹਿ ਦੂਲੋ ਥਾਣਾ ਤਲਵਾੜਾ ਨੇ ਦੱਸਿਆ ਕਿ ਉਹ ਆਪਣੀ ਪਤਨੀ ਮਧੂ ਬਾਲਾ ਅਤੇ 3 ਸਾਲਾ ਬੇਟੀ ਆਸ਼ਿਆ ਨਾਲ ਮੁਕੇਰੀਆਂ ਦੇ ਪਿੰਡ ਜਹਾਨਪੁਰ ਜਾ ਰਿਹਾ ਸੀ। 

ਜਦੋਂ ਉਹ ਮੁਕੇਰੀਆਂ ਵਿੱਚ ਜਲੰਧਰ-ਪਠਾਨਕੋਟ ਮੁੱਖ ਸੜਕ ’ਤੇ ਭੰਗਾਲਾ ਚੌਕ ਨੇੜੇ ਪੁੱਜੇ ਤਾਂ ਪਿੱਛੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਿੱਪਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ‘ਚ ਪਤਨੀ ਅਤੇ ਬੇਟੀ ਦੀ ਮੌਤ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...