June 30, 2026, 7:13 am
----------- Advertisement -----------
HomeNewsLatest News116 ਕਲਰਕਾਂ ਦੀ ਨਿਯੁਕਤੀ ਨਾਲ ਤਕਨੀਕੀ ਸਿੱਖਿਆ ਵਿਭਾਗ ਦੇ ਕੰਮਕਾਜ ‘ਚ ਆਵੇਗੀ...

116 ਕਲਰਕਾਂ ਦੀ ਨਿਯੁਕਤੀ ਨਾਲ ਤਕਨੀਕੀ ਸਿੱਖਿਆ ਵਿਭਾਗ ਦੇ ਕੰਮਕਾਜ ‘ਚ ਆਵੇਗੀ ਤੇਜ਼ੀ: ਹਰਜੋਤ ਸਿੰਘ ਬੈਂਸ

Published on

----------- Advertisement -----------

ਚੰਡੀਗੜ੍ਹ, 23 ਅਪ੍ਰੈਲ: 116 ਕਲਰਕਾਂ ਦੀ ਨਿਯੁਕਤੀ ਨਾਲ ਤਕਨੀਕੀ ਸਿੱਖਿਆ ਵਿਭਾਗ ਦੇ ਕੰਮਕਾਜ ਵਿੱਚ ਤੇਜ਼ੀ ਆਵੇਗੀ। ਉਕਤ ਪ੍ਰਗਟਾਵਾ ਅੱਜ ਇੱਥੇ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੀਤਾ ਗਿਆ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਹਨਾਂ ਨਵ-ਨਿਯੁਕਤ ਕਲਰਕਾਂ ਨੂੰ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ ਜਾਵੇਗੀ। ਬੈਂਸ ਨੇ ਕਿਹਾ ਕਿ ਵਿਭਾਗ ਵਿੱਚ ਕਲਰਕਾਂ ਦੀ ਵੱਡੇ ਪੱਧਰ ‘ਤੇ ਘਾਟ ਸੀ, ਜੋ ਕਿ ਇਸ ਭਰਤੀ ਨਾਲ ਦੂਰ ਹੋ ਜਾਵੇਗੀ।

ਬੈਂਸ ਨੇ ਕਿਹਾ ਕਿ ਤਕਨੀਕੀ ਸਿੱਖਿਆ ਵਿਭਾਗ ਪੰਜਾਬ ਦਾ ਇੱਕ ਅਹਿਮ ਵਿਭਾਗ ਹੈ, ਜੋ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕਾਬਿਲ ਬਣਾਉਣ ਦੇ ਨਾਲ-ਨਾਲ ਸਵੈ-ਰੋਜ਼ਗਾਰ ਦੇ ਕਾਬਿਲ ਵੀ ਬਣਾਉਂਦਾ ਹੈ। ਉਹਨਾਂ ਕਿਹਾ ਕਿ ਸਾਡੀ ਸਰਕਾਰ ਇਸ ਵਿਭਾਗ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਕੈਬਿਨੇਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਲੀ ਪੰਜਾਬ ਸਰਕਾਰ ਆਪਣੇ ਪਹਿਲੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਹੀ 28 ਹਜ਼ਾਰ ਤੋਂ ਵੱਧ ਪੱਕੀਆਂ ਸਰਕਾਰੀ ਨੌਕਰੀਆਂ ਪੰਜਾਬ ਦੇ ਨੌਜਵਾਨਾਂ ਨੂੰ ਦੇ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...

ਤਰੁਣ ਚੁੱਘ ਨੇ ਪੰਜਾਬੀ ਭਾਸ਼ਾ ‘ਚ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ, ਬੋਲੇ- ‘ਪੰਜਾਬੀਆਂ ਦੀ ਆਵਾਜ਼ ਬਣਾਂਗਾ’

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸੰਸਦ ਭਵਨ ਦੇ...

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...