October 5, 2026, 7:39 pm
----------- Advertisement -----------
HomeNewsLatest Newsਨਸ਼ਾ ਤਸਕਰਾਂ ਨੇ ਕੀਤੀ ਅੱਤ, ਪੁਲਿਸ ਨੂੰ ਵੀ ਨਹੀਂ ਛੱਡਿਆ

ਨਸ਼ਾ ਤਸਕਰਾਂ ਨੇ ਕੀਤੀ ਅੱਤ, ਪੁਲਿਸ ਨੂੰ ਵੀ ਨਹੀਂ ਛੱਡਿਆ

Published on

----------- Advertisement -----------

ਪੰਜਾਬ ਦੇ ਪਟਿਆਲਾ ਵਿੱਚ ਨਸ਼ਾ ਤਸਕਰਾਂ ਨੇ ਸੀ.ਆਈ.ਏ ਸਟਾਫ਼ ਸਮਾਣਾ ਦੇ ਹੈੱਡ ਕਾਂਸਟੇਬਲ ‘ਤੇ ਗੱਡੀ ਚੜ੍ਹਾ ਦਿੱਤੀ। ਨਸ਼ਾ ਤਸਕਰੀ ਦੀ ਸੂਚਨਾ ‘ਤੇ ਹੈੱਡ ਕਾਂਸਟੇਬਲ ਨਾਕਾਬੰਦੀ ਕਰਕੇ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਸਨ,ਪਰ ਨਸ਼ਾ ਤਸਕਰਾਂ ਨੇ ਗੱਡੀ ਰੋਕੀ ਨਹੀਂ, ਟੱਕਰ ਹੋਣ ਕਰਕੇ ਹੈੱਡ ਕਾਂਸਟੇਬਲ ਹੁਸਨਪ੍ਰੀਤ ਸਿੰਘ ਚੀਮਾ ਦੀ ਲੱਤ ਫਰੈਕਚਰ ਹੋ ਗਈ।

 ਦੱਸ ਦਈਏ ਕਿ ਕਾਂਸਟੇਬਲ  ਚੀਮਾ ਨੂੰ ਪਹਿਲਾਂ ਸਮਾਣਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ। ਹੁਸਨਪ੍ਰੀਤ ਸਿੰਘ ਚੀਮਾ ਨੇ ਦੱਸਿਆ ਕਿ ਉਹ ਚਾਰ ਮੁਲਾਜ਼ਮਾਂ ਦੀ ਟੀਮ ਨਾਲ ਪਾਤੜਾਂ ਅਨਾਜ ਮੰਡੀ ਵਿੱਚ ਨਾਕਾਬੰਦੀ ਕਰਨ ਆਏ ਸਨ। ਜਾਣਕਾਰੀ ਅਨੁਸਾਰ ਥਾਰ ਗੱਡੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਇਸ ਤੋਂ ਬਾਅਦ ਜਦੋਂ ਉਸ ਨੇ ਡਰਾਈਵਰ ਸਾਈਡ ਦਾ ਦਰਵਾਜ਼ਾ ਖੋਲ੍ਹਣ ਲਈ ਕਿਹਾ ਤਾਂ ਡਰਾਈਵਰ ਨੇ ਕਾਰ ਪਿੱਛੇ ਕਰਕੇ ਭਜਾਉਣ ਦੀ ਕੋਸ਼ਿਸ਼ ਕੀਤੀ। ਬੈਕਅੱਪ ਕਰਦੇ ਸਮੇਂ ਗੱਡੀ ਪਹਿਲਾਂ ਖੰਭੇ ਨਾਲ ਟਕਰਾ ਗਈ, ਜਿਸ ਤੋਂ ਬਾਅਦ ਸਿੱਧੀ ਟੱਕਰ ਹੋ ਗਈ।

 ਕਾਂਸਟੇਬਲ  ਚੀਮਾ ਨੇ ਕਾਰ ਚਾਲਕ ਦੀ ਪਛਾਣ ਕਰ ਲਈ ਹੈ, ਮੁਲਜ਼ਮ ਬਾਦਸ਼ਾਹਪੁਰ ਉਗੋਕੇ ਸਾਈਡ ਦਾ ਰਹਿਣ ਵਾਲਾ ਹੈ। ਪਠਾਨਕੋਟ ਥਾਣੇ ਦੇ ਇੰਚਾਰਜ ਹਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸਾਰੀ ਘਟਨਾ ਦੀ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...

ਨਵਾਂਸ਼ਹਿਰ ‘ਚ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ; ਕੰਡਕਟਰ ਸਣੇ 3 ਦੀ ਮੌਤ

ਨਵਾਂਸ਼ਹਿਰ ਦੇ ਬੰਗਾ ਵਿਚ ਮੋਹਾਲੀ ਤੋਂ ਅੰਮ੍ਰਿਤਸਰ ਜਾ ਰਹੀ ਯਾਤਰੀਆਂ ਦੇ ਨਾਲ ਭਰੀ ਬੱਸ...

ਬਠਿੰਡਾ ‘ਚ ਭਰੇ ਬਾਜ਼ਾਰ ਸਾਬਕਾ ਸਰਪੰਚ ਦਾ ਕਤਲ, ਵਾਰਦਾਤ ਮਗਰੋਂ ਇਲਾਕੇ ‘ਚ ਦਹਿਸ਼ਤ

ਬਠਿੰਡਾ ਦੇ ਜੱਸੀ ਚੌਕ ‘ਚ ਇਕ ਹੋਰ ਬੰਦੇ ਨੂੰ ਕਤਲ ਕੀਤੇ ਜਾਣ ਦੀ ਦਿਲ...