August 7, 2026, 6:13 am
----------- Advertisement -----------
HomeNewsBreaking Newsਅਬੋਹਰ 'ਚ ਟਰੇਨ ਦਾ ਇੰਜਣ ਹੋਇਆ ਫੇਲ੍ਹ, ਯਾਤਰੀ ਹੋਏ ਪ੍ਰੇਸ਼ਾਨ

ਅਬੋਹਰ ‘ਚ ਟਰੇਨ ਦਾ ਇੰਜਣ ਹੋਇਆ ਫੇਲ੍ਹ, ਯਾਤਰੀ ਹੋਏ ਪ੍ਰੇਸ਼ਾਨ

Published on

----------- Advertisement -----------

ਕਿੱਲਿਆਂਵਾਲੀ ਰੇਲਵੇ ਸਟੇਸ਼ਨ ਨੇੜੇ ਬਠਿੰਡਾ ਤੋਂ ਸ੍ਰੀਗੰਗਾਨਗਰ ਜਾ ਰਹੀ ਯਾਤਰੀ ਰੇਲ ਗੱਡੀ ਦਾ ਇੰਜਣ ਫੇਲ੍ਹ ਹੋ ਗਿਆ। ਜਿਸ ਕਾਰਨ ਰੇਲਗੱਡੀ ਵਿੱਚ ਸਫ਼ਰ ਕਰਨ ਵਾਲੇ ਯਾਤਰੀ ਕਰੀਬ ਡੇਢ ਘੰਟੇ ਤੱਕ ਗਰਮੀ ਵਿੱਚ ਪ੍ਰੇਸ਼ਾਨ ਰਹੇ। ਇਸ ਤੋਂ ਬਾਅਦ ਬਠਿੰਡਾ ਤੋਂ ਇੱਕ ਹੋਰ ਇੰਜਣ ਮੰਗਵਾ ਕੇ ਰੇਲ ਗੱਡੀ ਨੂੰ ਸ੍ਰੀਗੰਗਾਨਗਰ ਲਿਜਾਇਆ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਬਠਿੰਡਾ-ਸ੍ਰੀਗੰਗਾਨਗਰ ਪੈਸੰਜਰ ਰੇਲਗੱਡੀ ਅੱਜ ਦੁਪਹਿਰ ਡੇਢ ਵਜੇ ਦੇ ਕਰੀਬ ਅਬੋਹਰ ਸਟੇਸ਼ਨ ’ਤੇ ਪੁੱਜੀ ਅਤੇ ਨਿਰਧਾਰਿਤ ਸਮੇਂ ਅਨੁਸਾਰ ਸ੍ਰੀਗੰਗਾਨਗਰ ਲਈ ਰਵਾਨਾ ਹੋਈ ਤਾਂ ਕਿੱਲਿਆਂਵਾਲੀ ਨੇੜੇ ਰੇਲ ਗੱਡੀ ਦਾ ਇੰਜਣ ਅਚਾਨਕ ਫੇਲ੍ਹ ਹੋ ਗਿਆ। ਟਰੇਨ ਦੇ ਡਰਾਈਵਰ ਅਤੇ ਕੰਡਕਟਰ ਨੇ ਤੁਰੰਤ ਸਬੰਧਤ ਰੇਲਵੇ ਅਧਿਕਾਰੀਆਂ ਨੂੰ ਸੂਚਿਤ ਕੀਤਾ।

ਜਿਸ ਤੋਂ ਬਾਅਦ ਬਠਿੰਡਾ ਤੋਂ ਇੱਕ ਹੋਰ ਇੰਜਣ ਭੇਜਿਆ ਗਿਆ। ਇਸ ਦੌਰਾਨ 48 ਡਿਗਰੀ ਦੇ ਕਰੀਬ ਤਾਪਮਾਨ ਕਾਰਨ ਸਾਰੇ ਰੇਲਵੇ ਯਾਤਰੀਆਂ ਨੂੰ ਟਰੇਨ ‘ਚ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਰਿਹਾ। ਕਰੀਬ ਡੇਢ ਘੰਟੇ ਬਾਅਦ ਬਠਿੰਡਾ ਤੋਂ ਆਇਆ ਨਵਾਂ ਇੰਜਣ ਰੇਲਗੱਡੀ ਸਮੇਤ ਸ੍ਰੀ ਗੰਗਾਨਗਰ ਪਹੁੰਚਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

ਮਾਫੀਆ ਡੌਨ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਅਬਾਨ...

ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

ਸਾਲ 2013 ਦੇ ਚਰਚਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ‘ਤਹਿਲਕਾ’ ਮੈਗਜ਼ੀਨ ਦੇ ਸਾਬਕਾ ਐਡੀਟਰ-ਇਨ-ਚੀਫ਼ ਤਰੁਣ...

43.44 ਕਰੋੜ ਨਸ਼ਾ ਛਡਾਊ ਗੋਲੀ ਛੱਕ ਗਏ ਪੰਜਾਬੀ 

ਪੰਜਾਬ ’ਚ ਨਸ਼ੇੜੀ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਬੁਪ੍ਰੇਨੋਰਫਾਈਨ (ਨਸ਼ਾ ਛਡਾਊ ਗੋਲੀ) ਦੀਆਂ 43.44...

ਪਟਿਆਲਾ: ਮਜੀਠੀਆ ਦੇ ਕਰੀਬੀ ਹਿਤੇਂਦਰ ਹੈਰੀ ਦੇ ਘਰ ‘ਤੇ ED ਦਾ ਛਾਪਾ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ...

ਸਾਹਮਣੇ ਆਓ ਚੰਨੀ ਜੀ, ਭਾਜਪਾ ਦੀ ਕਿਉਂ ਮੰਨੀ ਜੀ: ਰਾਜਾ ਵੜਿੰਗ ਦੀ ਹਾਜ਼ਰੀ ’ਚ ਚੰਨੀ ਤੇ ਆਸ਼ੂ ਦੇ ਲੱਗੇ ਨਾਅਰੇ

ਲੁਧਿਆਣਾ ਵਿੱਚ ਕਾਂਗਰਸ ਦੀ ਮੀਟਿੰਗ ਦੌਰਾਨ ਉਸ ਸਮੇਂ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਆਸ਼ੂ...

“ਅਸ਼ਵਨੀ ਜੀ ਪੰਜਾਬ ਦੀਆਂ ਮਾਵਾਂ-ਭੈਣਾਂ ਤੋਂ ਕੰਨ ਫੜ ਕੇ ਮੁਆਫੀ ਮੰਗਣ” : ਮੰਤਰੀ ਅਮਨ ਅਰੋੜਾ

ਵਿਧਾਨ ਸਭਾ ਵਿਚ ਮੰਤਰੀ ਅਮਨ ਅਰੋੜਾ ਨੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੀ ਟਿੱਪਣੀ ‘ਤੇ...

• ਪੰਜਾਬ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 19.1 ਪ੍ਰਤੀਸ਼ਤ ਤੋਂ ਘੱਟ ਕੇ 17 ਪ੍ਰਤੀਸ਼ਤ ਹੋਈ: ਅਮਨ ਅਰੋੜਾ

ਚੰਡੀਗੜ੍ਹ, 5 ਅਗਸਤ:ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ,...

ਭਾਰਤ ‘ਚ ਬੈਨ ਹੋਇਆ ਅਰਵਿੰਦ ਕੇਜਰੀਵਾਲ ਦਾ Meta ਅਕਾਊਂਟ, ਪੋਸਟ ਕਰਕੇ ਮੈਟਾ ਇੰਡੀਆ ਤੋਂ ਮੰਗਿਆ ਜਵਾਬ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਕੰਪਨੀ Meta ‘ਤੇ...

*ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਚੰਡੀਗੜ੍ਹ, 5 ਅਗਸਤ:ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ...