November 24, 2026, 2:46 pm
----------- Advertisement -----------
HomeNewsਆਪ੍ਰੇਸ਼ਨ ਸੈੱਲ ਦੀ ਟੀਮ ਨੇ ਪਾਕਿਸਤਾਨ 'ਚੋਂ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ,...

ਆਪ੍ਰੇਸ਼ਨ ਸੈੱਲ ਦੀ ਟੀਮ ਨੇ ਪਾਕਿਸਤਾਨ ‘ਚੋਂ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ, ਹਥਿਆਰ ਕੀਤੇ ਬਰਾਮਦ

Published on

----------- Advertisement -----------

ਮੋਹਾਲੀ ਸਟੇਟ ਆਪ੍ਰੇਸ਼ਨ ਸੈੱਲ ਦੀ ਟੀਮ ਨੇ ਪਾਕਿਸਤਾਨ ‘ਚ ਬੈਠੇ ਹਰਵਿੰਦਰ ਸਿੰਘ ਰਿੰਦਾ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ‘ਤੇ ਇਹ ਜਾਣਕਾਰੀ ਦਿੱਤੀ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਹਥਿਆਰ ਵੀ ਬਰਾਮਦ ਕੀਤੇ ਹਨ। ਉਹ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ ਸਨ। ਪੁਲਿਸ ਨੇ ਕਾਬੂ ਕੀਤੇ ਦੋਵਾਂ ਮੁਲਜ਼ਮਾਂ ਦੇ ਕਬਜ਼ੇ ‘ਚੋਂ ਇੱਕ ਪਿਸਤੌਲ ਅਤੇ 10 ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਵੱਲੋਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਸ ਗੈਂਗ ਨੂੰ ਗੈਂਗਸਟਰ ਹੈਪੀ ਪਾਸੀਆ ਚਲਾ ਰਿਹਾ ਸੀ। ਪੁਲਿਸ ਇਸ ਗਿਰੋਹ ਦੇ ਹੋਰ ਮੈਂਬਰਾਂ ਦੀ ਭਾਲ ਕਰ ਰਹੀ ਹੈ। ਪੁਲਿਸ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਮੁਲਜ਼ਮ ਤਿਉਹਾਰਾਂ ਦੇ ਸੀਜ਼ਨ ਦੌਰਾਨ ਕੋਈ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਨੇ ਭੀੜ ਵਾਲੇ ਇਲਾਕੇ ਵਿੱਚ ਲੋਕਾਂ ਵਿੱਚ ਦਹਿਸ਼ਤ ਫੈਲਾਉਣ ਦੀ ਯੋਜਨਾ ਬਣਾਈ ਸੀ। ਉਸ ਨੂੰ ਉਸ ਦੇ ਗੈਂਗ ਦੇ ਆਗੂ ਵੱਲੋਂ ਸਥਾਨ ਅਤੇ ਸਮਾਂ ਦੱਸਣਾ ਪੈਂਦਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...