November 6, 2026, 7:32 pm
----------- Advertisement -----------
HomeNewsLatest Newsਪੰਜਾਬ ਸਰਕਾਰ ਨੇ 19 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਕੀਤਾ ਐਲਾਨ

ਪੰਜਾਬ ਸਰਕਾਰ ਨੇ 19 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਕੀਤਾ ਐਲਾਨ

Published on

----------- Advertisement -----------

ਪੰਜਾਬ ਸਰਕਾਰ ਨੇ ਜੈਨ ਭਾਈਚਾਰੇ ਦੇ ਮਹਾਨ ਤਿਉਹਾਰ ‘ਸੰਮਤਸਰੀ’ ਦੇ ਮੱਦੇਨਜ਼ਰ 19 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਸ ਦਿਨ ਸਰਕਾਰੀ ਦਫ਼ਤਰ, ਸਰਕਾਰੀ ਅਤੇ ਗੈਰ-ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਨੂੰ ਹਰ ਕਰਮਚਾਰੀ ਲਈ ਉਪਲਬਧ ਰਾਖਵੀਆਂ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। 

ਜੈਨ ਧਰਮ ਦੀ ਪੂਜਾ ਅਤੇ ਅਭਿਆਸ ਦੇ ਮੁੱਖ ਤਿਉਹਾਰ “ਸੰਵਤਸਰੀ” ‘ਤੇ ਸਰਕਾਰੀ ਛੁੱਟੀ ਦਾ ਐਲਾਨ ਕਰਨ ਵਾਲਾ ਪੰਜਾਬ ਦੇਸ਼ ਦਾ ਇਕਲੌਤਾ ਸੂਬਾ ਬਣ ਗਿਆ ਹੈ। 

ਦਈਏ ਕਿ ਪਹਿਲਾਂ ਜੈਨ ਧਰਮ ਨਾਲ ਸਬੰਧਤ ਇੱਕ ਛੁੱਟੀ ਸੀ ਜੋ 24ਵੇਂ ਤੀਰਥੰਕਰ ਭਗਵਾਨ ਮਹਾਵੀਰ ਦੇ ਜਨਮ ਦਿਨ ‘ਤੇ ਸੀ ਪਰ ਹੁਣ ਪੰਜਾਬ ਵਿੱਚ ਦੋ ਛੁੱਟੀਆਂ ਹੋਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...