June 9, 2026, 1:42 am
----------- Advertisement -----------
HomeNewsBreaking Newsਪੰਜਾਬ ਦੀਆਂ ਮੰਡੀਆਂ ‘ਚ ਹੋਵੇਗੀ ਔਨਲਾਈਨ ਗੇਟ ਐਂਟਰੀ, ਮੰਡੀ ਬੋਰਡ ਦੇ ਚੇਅਰਮੈਨ...

ਪੰਜਾਬ ਦੀਆਂ ਮੰਡੀਆਂ ‘ਚ ਹੋਵੇਗੀ ਔਨਲਾਈਨ ਗੇਟ ਐਂਟਰੀ, ਮੰਡੀ ਬੋਰਡ ਦੇ ਚੇਅਰਮੈਨ ਨੇ ਕੀਤੀ ਘੋਸ਼ਣਾ

Published on

----------- Advertisement -----------

ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਔਨਲਾਈਨ ਗੇਟ ਐਂਟਰੀ ਹੋਵੇਗੀ। ਇਹ ਐਲਾਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਾਤ ਨੇ ਸਨੌਰ ਰੋਡ ’ਤੇ ਸਥਿਤ ਆਧੁਨਿਕ ਫਲ ਅਤੇ ਸਬਜ਼ੀ ਮੰਡੀ ਵਿੱਚ ਬੂਮ ਬੈਰੀਅਰ, ਸੀਸੀਟੀਵੀ ਕੈਮਰੇ ਅਤੇ ਤੋਲ-ਪੁਲ ਦਾ ਉਦਘਾਟਨ ਕਰਨ ਮੌਕੇ ਕੀਤਾ।

 ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਚੇਅਰਮੈਨ ਹਰਚੰਦ ਸਿੰਘ ਬਰਸਾਤ ਨੇ ਕਿਹਾ ਕਿ ਮੰਡੀ ਬੋਰਡ ਹੁਣ ਆਧੁਨਿਕਤਾ ਦੇ ਰਾਹ ‘ਤੇ ਚੱਲਦਿਆਂ ਨਵੀਆਂ ਤਕਨੀਕਾਂ ਨੂੰ ਅਪਣਾ ਰਿਹਾ ਹੈ | ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ ਔਨਲਾਈਨ ਗੇਟ ਐਂਟਰੀ ਦਾ ਉਦਘਾਟਨ ਕੀਤਾ। 

ਜਾਣਕਾਰੀ ਦਿੰਦਿਆਂ ਹਰਚੰਦ ਸਿੰਘ ਬਰਸਾਤ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਸਨੌਰ ਰੋਡ ’ਤੇ ਸਥਿਤ ਆਧੁਨਿਕ ਫਲ ਅਤੇ ਸਬਜ਼ੀ ਮੰਡੀ ਪੰਜਾਬ ਦੀ ਪਹਿਲੀ ਅਜਿਹੀ ਮੰਡੀ ਹੈ, ਜਿੱਥੇ ਫਲਾਂ ਅਤੇ ਸਬਜ਼ੀਆਂ ਦੀ ਆਨਲਾਈਨ ਐਂਟਰੀ ਮੰਡੀ ਦੇ ਮੁੱਖ ਗੇਟ ’ਤੇ ਬਣੇ ਤੋਲ ਪੁਲ ਰਾਹੀਂ ਕੀਤੀ ਜਾਵੇਗੀ।ਜਿਸ ਲਈ ਬੋਰਡ ਨੇ ਆਪਣਾ ਸਾਫਟਵੇਅਰ ਤਿਆਰ ਕੀਤਾ ਹੈ, ਤਾਂ ਜੋ ਮੰਡੀ ਵਿੱਚ ਆਉਣ ਵਾਲੀਆਂ ਹਰ ਕਿਸਮ ਦੀਆਂ ਸਬਜ਼ੀਆਂ ਅਤੇ ਫਲਾਂ ਦਾ ਰਿਕਾਰਡ ਰੱਖਿਆ ਜਾ ਸਕੇ। ਇਸ ਦੇ ਨਾਲ ਹੀ ਬੋਰਡ ਕੋਲ ਦੂਜੇ ਰਾਜਾਂ ਤੋਂ ਆਉਣ ਵਾਲੇ ਮਾਲ ਅਤੇ ਵਪਾਰੀਆਂ ਦਾ ਡਾਟਾ ਵੀ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...