August 10, 2026, 7:40 pm
----------- Advertisement -----------
HomeNews30 ਸਤੰਬਰ ਤੋਂ 4 ਅਕਤੂਬਰ ਤੱਕ ਇਹ ਟਰੇਨਾਂ ਕੀਤੀਆਂ ਰੱਦ

30 ਸਤੰਬਰ ਤੋਂ 4 ਅਕਤੂਬਰ ਤੱਕ ਇਹ ਟਰੇਨਾਂ ਕੀਤੀਆਂ ਰੱਦ

Published on

----------- Advertisement -----------

ਜਲੰਧਰ ਕੈਂਟ ਸਟੇਸ਼ਨ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ, ਜਿਸ ਕਰਕੇ 30 ਸਤੰਬਰ ਤੋਂ 4 ਅਕਤੂਬਰ ਤੱਕ ਰੇਲ ਗੱਡੀਆਂ ਪ੍ਰਭਾਵਿਤ ਹੋਣਗੀਆਂ। 12 ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ। ਫ਼ਿਰੋਜ਼ਪੁਰ ਡਵੀਜ਼ਨ ਨੇ ਕੈਂਟ ਸਟੇਸ਼ਨ ਦੇ ਨਵੀਨੀਕਰਨ ਅਤੇ ਕੰਦਰੋਰੀ ਵਿਖੇ ਫੁੱਟ ਓਵਰ ਬ੍ਰਿਜ ਦੇ ਕੰਮ ਨੂੰ ਪੂਰਾ ਕਰਨ ਲਈ ਪੰਜ ਦਿਨ ਦੇ ਟ੍ਰੈਫਿਕ ਬਲਾਕ ਦਾ ਐਲਾਨ ਕੀਤਾ ਹੈ। ਇਸ ਸਮੇਂ ਦੌਰਾਨ, 6 ਜੋੜੀਆਂ ਅਪ ਅਤੇ ਡਾਊਨ ਯਾਤਰੀ ਰੇਲਗੱਡੀਆਂ ਨੂੰ ਰੱਦ ਕਰਨ ਅਤੇ 5 ਯਾਤਰੀ ਰੇਲਾਂ ਨੂੰ ਮੋੜਨ ਦੀ ਯੋਜਨਾ ਹੈ।

ਅੰਬਾਲਾ ਅਤੇ ਲੁਧਿਆਣਾ ਤੋਂ ਹੀ 3 ਯਾਤਰੀ ਟਰੇਨਾਂ ਨੂੰ ਵਾਪਸ ਭੇਜਣ ਦੀ ਤਿਆਰੀ ਹੈ। ਟ੍ਰੈਫਿਕ ਜਾਮ ਦੌਰਾਨ ਇਸ ਮਾਰਗ ਤੋਂ ਲੰਘਣ ਵਾਲੀਆਂ ਹੋਰ ਗੱਡੀਆਂ ਦਾ ਵੀ ਪ੍ਰਭਾਵਿਤ ਹੋਣਾ ਤੈਅ ਹੈ। ਅਜਿਹੇ ‘ਚ ਯਾਤਰੀਆਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ, ਕੋਈ ਵੀ ਰੇਲ ਟਿਕਟ ਖਰੀਦਣ ਅਤੇ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਟਰੇਨਾਂ ਦੀ ਸਥਿਤੀ ਅਤੇ ਉਨ੍ਹਾਂ ਦੇ ਰੂਟਾਂ ਬਾਰੇ ਜਾਣਕਾਰੀ ਪ੍ਰਾਪਤ ਕਰਕੇ ਸਮੱਸਿਆਵਾਂ ਤੋਂ ਬਚਿਆ ਜਾ ਸਕਦਾ ਹੈ।

  ਇਹ ਟਰੇਨਾਂ ਰੱਦ ਰਹਿਣਗੀਆਂ

 04597/04598 ਹੁਸ਼ਿਆਰਪੁਰ-ਜਲੰਧਰ ਸਿਟੀ-ਹੁਸ਼ਿਆਰਪੁਰ ਐਕਸਪ੍ਰੈਸ 30 ਸਤੰਬਰ ਤੋਂ 4 ਅਕਤੂਬਰ ਤੱਕ।14505/14506 ਅੰਮ੍ਰਿਤਸਰ-ਨੰਗਲ ਡੈਮ-ਅੰਮ੍ਰਿਤਸਰ ਐਕਸਪ੍ਰੈਸ 30 ਸਤੰਬਰ ਤੋਂ 4 ਅਕਤੂਬਰ ਤੱਕ04653/04654 ਅੰਮ੍ਰਿਤਸਰ-ਨਿਊ ਜਲਪਾਈਗੁੜੀ-ਅੰਮ੍ਰਿਤਸਰ ਐਕਸਪ੍ਰੈਸ 04 ਅਕਤੂਬਰ04591/04592 ਲੁਧਿਆਣਾ-ਛੇਹਰਟਾ-ਲੁਧਿਆਣਾ ਪੈਸੰਜਰ 30 ਸਤੰਬਰ ਤੋਂ 4 ਅਕਤੂਬਰ ਤੱਕ22429/22430 ਦਿੱਲੀ-ਪਠਾਨਕੋਟ-ਦਿੱਲੀ ਐਕਸਪ੍ਰੈਸ 30 ਸਤੰਬਰ ਤੋਂ 4 ਅਕਤੂਬਰ ਤੱਕ04642/06949 ਪਠਾਨਕੋਟ-ਜਲੰਧਰ ਸਿਟੀ-ਪਠਾਨਕੋਟ ਪੈਸੇਂਜਰ 03 ਅਕਤੂਬਰ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਅਕਾਲੀ ਦਲ-ਭਾਜਪਾ ਗੱਠਜੋੜ ਬਾਰੇ ਨਾਇਬ ਸੈਣੀ ਦਾ ਵੱਡਾ ਬਿਆਨ, ਪੀਐਮ ਮੋਦੀ ਤੇ ਸੁਖਬੀਰ ਬਾਦਲ ਦੀ ਮੁਲਕਾਤ ਦਾ ਏਜੰਡਾ ਦੱਸਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ...

ਪੁਲਿਸ ਹਿਰਾਸਤ ‘ਚ 20 ਸਾਲਾ ਕੁੜੀ ਨੇ ਲਿਆ ਫਾਹਾ, ਪਰਿਵਾਰ ਨੇ ਟਾਰਚਰ ਕਰਕੇ ਕਤਲ ਦੇ ਲਾਏ ਇਲਜ਼ਾਮ

ਤਰਨਤਾਰਨ ਦੇ ਭਿੱਖੀਵਿੰਡ ਥਾਣੇ ‘ਚ ਪੁਲਿਸ ਹਿਰਾਸਤ ਦੌਰਾਨ 20 ਸਾਲਾ ਰਾਜਬੀਰ ਕੌਰ ਦੀ ਮੌਤ...

‘ਮੈਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਪਰ ਮੈਂ ਦ੍ਰਿੜ੍ਹ ਰਹਾਂਗਾ’ ਨਵੀਂ ਜਾਰੀ ਵੀਡੀਓ ‘ਚ ਬੋਲੇ ਰਾਜਾ ਵੜਿੰਗ

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ...

ਸਿਹਤ ਸੇਵਾ ਤਾਂ ਹੀ ਸਾਰਥਕ ਹੈ ਜਦੋਂ ਪੈਸਿਆਂ ਦੀ ਚਿੰਤਾ ਤੋਂ ਬਿਨਾਂ ਮਰੀਜ਼ ਨੂੰ ਸਮੇਂ ਸਿਰ ਇਲਾਜ ਮਿਲੇ: ਡਾ. ਬਲਬੀਰ ਸਿੰਘ

ਚੰਡੀਗੜ੍ਹ; 9 ਅਗਸਤ 2026:ਗੰਭੀਰ ਬੀਮਾਰੀ ਸਿਰਫ਼ ਮਰੀਜ਼ ਦੀ ਸਿਹਤ ਦੀ ਹੀ ਪਰਖ ਨਹੀਂ ਲੈਂਦੀ,...

ਫਿਟਨੈਸ ਅਤੇ ਸਰੀਰਕ ਗਤੀਵਿਧੀਆਂ ਹਰੇਕ ਦੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਨੀਆਂ ਚਾਹੀਦੀਆਂ ਹਨ: ਮਾਲਵਿੰਦਰ ਸਿੰਘ ਕੰਗ

ਮੋਹਾਲੀ 9 ਅਗਸਤ:ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਵੱਡੇ ਉਪਰਾਲੇ ਤਹਿਤ...

ਦੇਸ਼ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ, ਸਿਰਫ਼ ‘‘ਆਪ’’ ਲੜ ਰਹੀ ਹੈ ਆਦਿਵਾਸੀਆਂ ਦੇ ਹੱਕਾਂ ਦੀ ਲੜਾਈ- ਕੇਜਰੀਵਾਲ

ਨਵੀਂ ਦਿੱਲੀ 9 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਸ਼ਵ ਆਦਿਵਾਸੀ...