July 24, 2026, 9:37 pm
----------- Advertisement -----------
HomeNewsBreaking Newsਮੁਕਤਸਰ 'ਚ ਚੋਰਾਂ ਨੇ ਪਰਿਵਾਰ ਨੂੰ ਕਮਰੇ 'ਚ ਕੀਤਾ ਬੰਦ, ਗਹਿਣੇ ਤੇ...

ਮੁਕਤਸਰ ‘ਚ ਚੋਰਾਂ ਨੇ ਪਰਿਵਾਰ ਨੂੰ ਕਮਰੇ ‘ਚ ਕੀਤਾ ਬੰਦ, ਗਹਿਣੇ ਤੇ ਹੋਰ ਸਾਮਾਨ ਲੈ ਕੇ ਫਰਾਰ

Published on

----------- Advertisement -----------

ਮੁਕਤਸਰ ਜ਼ਿਲ੍ਹੇ ਵਿੱਚ ਚੋਰਾਂ ਨੇ ਇੱਕ ਪਰਿਵਾਰ ਨੂੰ ਕਮਰੇ ਵਿੱਚ ਬੰਦ ਕਰ ਦਿੱਤਾ। ਇਸ ਤੋਂ ਬਾਅਦ ਚੋਰ ਘਰ ‘ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਗਏ। ਇਹ ਘਟਨਾ ਮੁਕਤਸਰ ਦੇ ਨੇੜਲੇ ਪਿੰਡ ਵੜਿੰਗ ਵਿੱਚ ਵਾਪਰੀ। ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ।

ਜਾਣਕਾਰੀ ਦਿੰਦਿਆਂ ਮਕਾਨ ਮਾਲਕ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਵੜਿੰਗ ਨੇ ਦੱਸਿਆ ਕਿ ਬੀਤੀ ਰਾਤ ਕਰੀਬ 11 ਵਜੇ ਉਹ ਆਪਣੇ ਪਰਿਵਾਰ ਸਮੇਤ ਸੁੱਤਾ ਸੀ। ਰਾਤ ਦੇ ਸਮੇਂ ਕਿਸੇ ਸਮੇਂ ਚੋਰ ਉਸ ਦੇ ਘਰ ਛੱਤ ਰਾਹੀਂ ਦਾਖਲ ਹੋਏ ਅਤੇ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਕਮਰੇ ਦੇ ਬਾਹਰੋਂ ਤਾਲਾ ਲਗਾ ਦਿੱਤਾ। ਜਿਸ ਤੋਂ ਬਾਅਦ ਚੋਰਾਂ ਨੇ ਦੂਜੇ ਕਮਰੇ ਦੇ ਤਾਲੇ ਤੋੜ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਪੂਰੇ ਘਰ ਦੀ ਤਲਾਸ਼ੀ ਲਈ।

ਚੋਰਾਂ ਨੇ ਅਲਮਾਰੀ ਵਿੱਚ ਰੱਖੇ ਕੱਪੜੇ ਅਤੇ ਹੋਰ ਸਾਮਾਨ ਖਿਲਾਰਿਆ। ਤਲਾਸ਼ੀ ਲੈਣ ‘ਤੇ ਕੁਝ ਅਲਮਾਰੀ ‘ਚ ਪਈ ਨਕਦੀ, ਘੜੀਆਂ, ਸੋਨੇ ਦੇ ਗਹਿਣੇ ਅਤੇ ਹੋਰ ਸਾਮਾਨ ਲੈ ਕੇ ਫਰਾਰ ਹੋ ਗਏ। ਉਸ ਨੇ ਦੱਸਿਆ ਕਿ ਉਹ ਹੋਰ ਸਾਮਾਨ ਦੀ ਵੀ ਜਾਂਚ ਕਰ ਰਹੇ ਹਨ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਕਿੰਨਾ ਸਾਮਾਨ ਚੋਰੀ ਹੋਇਆ ਹੈ। ਉਨ੍ਹਾਂ ਪੁਲਿਸ ਤੋਂ ਮੰਗ ਕੀਤੀ ਹੈ ਕਿ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...