July 22, 2026, 6:54 am
----------- Advertisement -----------
HomeNewsBreaking Newsਤਰਨਤਾਰਨ ਵਿਖੇ ਗੰਨ ਹਾਊਸ ’ਚੋਂ ਚੋਰਾਂ ਨੇ 17 ਰਾਈ.ਫਲਾਂ, 5 ਪਿਸ.ਟਲ, 58...

ਤਰਨਤਾਰਨ ਵਿਖੇ ਗੰਨ ਹਾਊਸ ’ਚੋਂ ਚੋਰਾਂ ਨੇ 17 ਰਾਈ.ਫਲਾਂ, 5 ਪਿਸ.ਟਲ, 58 ਕਾਰਤੂ.ਸ ਕੀਤੇ ਚੋਰੀ

Published on

----------- Advertisement -----------

ਤਰਨਤਾਰਨ-ਅੰਮ੍ਰਿਤਸਰ ਬਾਈਪਾਸ ਚੌਕ ਵਿੱਚ  ਇਕ ਅਸਲਾ-ਬਾਰੂਦ ਵਾਲੀ ਦੁਕਾਨ ਅੰਦਰ ਬੀਤੀ ਦੇਰ ਰਾਤ ਨੂੰ ਚੋਰਾਂ ਵੱਲੋ  ਦੁਕਾਨ ਅੰਦਰੋ 22ਹਥਿਆਰ ਚੋਰੀ ਕਰਕੇ ਨਾਲ ਲਿਆ ਗਏ। ਘਟਨਾ ਦੀ ਸੂਚਨਾ ਮਿਲਦੇ  ਹੀ ਮਾਮਲੇ ਦੀ ਜਾਚ ਸ਼ੁਰੂ ਕਰ ਦਿੱਤੀ ਗਈ। ਘਟਨਾ ਵਾਲੀ ਦੁਕਾਨ ਤੋਂ ਦਸ ਮੀਟਰ ਦੀ ਦੂਰੀ ਤੇ ਚੈਕ ਪੋਸਟ ਹੈ ।

ਦੱਸ ਦਈਏ ਕਿ ਤਰਨਤਾਰਨ ਅੰਮ੍ਰਿਤਸਰ ਬਾਈਪਾਸ ਚੌਕ ਵਿੱਚ  ਮੀਤ ਗੰਨ ਹਾਊਸ  ਨਾਮਕ ਦੀ ਦੁਕਾਨ ਵਿੱਚੋਂ ਰਾਤ ਸਮੇਂ ਕੁਝ ਅਣਪਛਾਤੇ ਵਿਅਕਤੀਆ ਵੱਲੋਂ  ਦੁਕਾਨ ਦੀ ਇਸ ਸਾਈਡ ਤੋ ਕੰਧ ਪਾੜ ਕੇ ਵੱਖ-ਵੱਖ ਕਿਸਮ ਦੀਆਂ 17 ਰਾਈਫਲਾਂ ਤੇ 5 ਰਿਵਾਲਵਰ / 1ਪਿਸਟਲ ਅਤੇ 40ਕਰੀਬ ਕਾਰਤੂਸ ਚੋਰੀ ਕਰਕੇ ਲੈ ਗਏ ਹਨ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਐਸ.ਪੀ.ਆਰ ਭੋਲਾ ( ਆਈ.ਪੀ.ਐਸ  )ਅੰਡਰ ਟ੍ਰੇਨਿੰਗ ਐਸ.ਐਚ.ਉ ਥਾਣਾ ਸਿਟੀ ਪੁਲਿਸ ਵਲੋਂ ਫੋਰਸ ਸਮੇਤ ਘਟਨਾ ਵਾਲੀ ਸਥਾਨ ਪੁੱਜੇ  ਕੇ ਅਗਲੀ ਕਾਨੁੰਨੀ ਕਾਰਵਾਈ ਆਰੰਭ ਕਰ ਦਿੱਤੀ  ਗਈ ।

ਮੀਤ ਗੰਨ ਹਾਊਸ ਦੇ ਮਾਲਕ ਮਨਮੀਤ ਸਿੰਘ ਨੇ ਦੱਸਿਆ  ਕਿ ਇਹ ਦੁਕਾਨ ਕੁਝ ਦਿਨਾ ਤੋਂ ਬੰਦ ਸੀ, ਪਰ ਫਿਰ ਵੀ ਵਿੱਚੋ ਦੀ ਖੋਲਦੇ ਰਹਿੰਦੇ ਸੀ ਜਦ ਕਿਸੇ ਗਾਹਕ ਨੂੰ ਲੋੜ ਪੈਂਦੀ ਤਾਂ ਫੋਨ ਕਰਕੇ ਬੁਲਾ ਲੈਦੇ ਸੀ। ਦੋ ਤਿੰਨ ਦਿਨਾਂ ਤੋਂ ਦੁਕਾਨ ਬੰਦ ਸੀ । ਜਦ ਮੈ ਅੱਜ ਸਾਮ 4 ਵਜੇ ਦੁਕਾਨ ਖੋਲ ਕੇ ਦੇਖਿਆ ਤਾਂ ਇਕ ਸਾਈਡ ਕੰਧ ਪਾੜ ਕੇ ਚੋਰਾਂ ਵੱਲੋਂ ਚੋਰੀ ਕੀਤੀ ਗਈ ਸੀ। ਮੈਂ ਪੁਲਿਸ ਪ੍ਰਸ਼ਾਸਨ ਤੋ ਮੰਗ ਕਰਦਾ ਹੈ ਕਿ ਜਲਦੀ ਤੋ ਜਲਦੀ ਚੋਰਾਂ ਨੁੰ ਕਾਬੂ ਕੀਤਾ ਜਾਵੇ ਤੇ ਮੇਰੇ ਅਸਲਾ ਵਾਪਿਸ ਦਿਵਾਇਆ ਜਾਵੇ ।

ਇਸਤੋਂ ਇਲਾਵਾ ਐਸ.ਪੀ (ਅੰਡਰ ਟ੍ਰੇਨਿੰਗ) ਆਈ.ਪੀ.ਐਸ.ਆਰ ਭੋਲਾ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...