August 11, 2026, 2:34 pm
----------- Advertisement -----------
HomeNewsLatest Newsਐਸ.ਏ.ਐਸ ਨਗਰ : 320 ਗ੍ਰਾਮ ਹੈਰੋਈਨ ਸਮੇਤ ਤਿੰਨ ਦੋਸ਼ੀ ਗ੍ਰਿਫਤਾਰ

ਐਸ.ਏ.ਐਸ ਨਗਰ : 320 ਗ੍ਰਾਮ ਹੈਰੋਈਨ ਸਮੇਤ ਤਿੰਨ ਦੋਸ਼ੀ ਗ੍ਰਿਫਤਾਰ

Published on

----------- Advertisement -----------

ਪੰਜਾਬ ਸਰਕਾਰ ਵੱਲੋ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਮੋਹਾਲੀ ਪੁਲਿਸ ਵੱਲੋ ਵੱਡੀ ਕਾਰਵਾਈ ਕੀਤੀ ਗਈ ਹੈ। ਮੋਹਾਲੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ 320 ਗ੍ਰਾਮ ਹੈਰੋਇਨ ਅਤੇ ਕਾਰ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

ਵਿਵੇਕ ਸ਼ੀਲ ਸੋਨੀ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਦੱਸਿਆ ਕਿ ਕੁਲਜਿੰਦਰ ਸਿੰਘ ਡੀ.ਐਸ.ਪੀ, (ਇੰਨਵੈਸਟੀਗੇਸ਼ਨ) ਮੋਹਾਲੀ ਦੀ ਅਗਵਾਈ ਹੇਠ ਇੰਸਪੈਕਟਰ ਸ਼ਿਵ ਕੁਮਾਰ ਇੰਚਾਰਜ ਸੀ.ਆਈ.ਏ ਸਟਾਫ ਮੋਹਾਲੀ ਦੀ ਟੀਮ ਐਸ.ਆਈ ਰੀਨਾ ਵਲੋ ਐਲ.ਆਈ.ਸੀ ਕਲੋਨੀ ਸੰਤੇ ਮਾਜਰਾ ਰੋਡ ਖਰੜ ਵਿਖੇ ਨਾਕਾਬੰਦੀ ਦੌਰਾਨ ਤਿੰਨ ਵਿਅਕਤੀਆਂ ਨੂੰ ਕਾਰ ਨੰਬਰ ਸੀ.ਐਚ.01 ਏ.ਐਮ.0680 ਸਮੇਤ 320 ਗ੍ਰਾਮ ਹੈਰੋਇਨ ਦੇ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਨੇ ਦੱਸਿਆ ਕਿ ਮੁਕੱਦਮਾ ਨੰ 148 ਮਿਤੀ 29-05-2022 ਅ/ਧ 21-61-85 ਐਨ.ਡੀ.ਪੀ.ਐਸ. ਐਕਟ ਥਾਣਾ ਸਿਟੀ ਖਰੜ ਦਰਜ ਕੀਤਾ ਗਿਆ ਹੈ। ਇਸ ਸਬੰਧੀ 320 ਗ੍ਰਾਮ ਹੈਰੋਈਨ, ਕਾਰ ਮਾਰਕਾ ਈਟੀਓਸ ਨੰਬਰੀ ਸੀ.ਐਚ.01 ਏ.ਐਮ. 0680 ਬ੍ਰਾਮਦਗੀ ਕੀਤੀ ਗਈ ਅਤੇ ਹਰਜੋਤ ਸਿੰਘ ਉਰਫ ਸਾਹਿਬ ਪੁੱਤਰ ਪ੍ਰੀਤਪਾਲ ਸਿੰਘ ਵਾਸੀ ਮਕਾਨ ਨੰ 1 ਬਚਿੱਤਰ ਨਗਰ ਕੁੱਲਿਆਂ ਵਾਲ ਰੋਡਫ ਜਮਾਲਪੁਰ ਲੁਧਿਆਣਾ। 2) ਜਗਦੀਪ ਸਿੰਘ ਉਰਫ ਸੁੱਖ ਪੁੱਤਰ ਇਕਬਾਲ ਸਿੰਘ ਵਾਸੀ ਪਿੰਡ ਅਜੀਤ ਗਿੱਲ ਥਾਣਾ ਜੈਤੋ ਜਿਲ੍ਹਾ ਫਰਿਦਕੋਟ ਹਾਲ ਵਾਸੀ ਫਲੈਟ ਨੰ 22 ਡੀਸੈਂਟ ਹੋਮਜ਼ ਨੇੜੇ ਗਿੱਲਕੋ ਵੈਲੀ ਖਰੜ, 3) ਮਨਮੀਤ ਚੀਮਾ ਪੁੱਤਰ ਤਨਮੀਤ ਚੀਮਾ ਵਾਸੀ ਮਕਾਨ ਨੰ 278 ਗੁਲਮੋਹਰ ਕੰਪਲੈਕਸ ਥਾਣਾ ਸਦਰ ਖਰੜ ਜਿਲ੍ਹਾ ਐਸ.ਏ.ਐਸ ਨਗਰ ਦੀ ਗ੍ਰਿਫਤਾਰੀ ਕੀਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਮਹਿਰੋਂ ਤੇ ਰਣਜੀਤ ਸਿੰਘ ਖਿਲਾਫ਼ ਬਠਿੰਡਾ ਅਦਾਲਤ ਨੇ ਦੋਸ਼ ਤੈਅ ਕੀਤੇ

 ਬਠਿੰਡਾ ਦੀ ਅਦਾਲਤ (Bathinda Court) ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ, ਜਿਸਨੂੰ...

ਡੀਜ਼ਲ ’ਚ ਈਥਾਨੌਲ ਮਿਲਾਉਣ ਦੀ ਯੋਜਨਾ ਸਰਕਾਰ ਵੱਲੋਂ ਰੱਦ

ਕੇਂਦਰ ਨੇ ਸੋਮਵਾਰ ਨੂੰ ਟੈਸਟਿੰਗ ਤੋਂ ਬਾਅਦ ਡੀਜ਼ਲ ਵਿੱਚ ਈਥਾਨੌਲ ਮਿਲਾਉਣ ਦੇ ਦੀ ਯੋਜਾਨਾ...

MP ਹਰਭਜਨ ਸਿੰਘ ਵੱਲੋਂ ਸ਼ੇਅਰ ਕੀਤੀ ਨਸ਼ੇ ’ਚ ਝੂਲਦੇ ਨੌਜਵਾਨਾਂ ਦੀ ਵੀਡੀਓ ਨੂੰ ਲੈ ਕੇ ਪੰਜਾਬ ਪੁਲਿਸ ਨੇ ਕੀਤਾ ਖੁਲਾਸਾ

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ, ਜਿਸ ਦਾ ਦਾਅਵਾ ਪੰਜਾਬ ਦਾ ਹੈ, ਨੇ...

ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖੇਗੀ ਮਾਨ ਸਰਕਾਰ, ਸਰਬਸੰਮਤੀ ਨਾਲ ਪਾਸ ਹੋਇਆ ਬਿੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅਹਿਮ ਬਿੱਲ...

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...