September 22, 2026, 5:36 am
----------- Advertisement -----------
HomeNewsLatest Newsਵੱਡੀ ਮਾਤਰਾ 'ਚ ਨਸ਼ੇ ਦੇ ਟੀਕਿਆਂ ਸਮੇਤ ਤਿੰਨ ਗ੍ਰਿਫਤਾਰ

ਵੱਡੀ ਮਾਤਰਾ ‘ਚ ਨਸ਼ੇ ਦੇ ਟੀਕਿਆਂ ਸਮੇਤ ਤਿੰਨ ਗ੍ਰਿਫਤਾਰ

Published on

----------- Advertisement -----------

ਸੀ.ਆਈ.ਏ. ਸਟਾਫ ਸਰਹਿੰਦ ਦੀ ਪੁਲਿਸ ਵੱਲੋਂ ਭਾਰੀ ਮਾਤਰਾ ‘ਚ ਨਸ਼ੀਲੇ ਟੀਕੇ ਅਤੇ ਟੀਕਿਆਂ ਦੇ ਇੱਕ ਸਪਲਾਇਰ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਐਸ.ਪੀ.(ਡੀ) ਰਕੇਸ਼ ਯਾਦਵ ਨੇ  ਦੱਸਿਆ ਕਿ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ.ਆਈ.ਏ. ਸਟਾਫ ਸਰਹਿੰਦ ਦੇ ਇੰਚਾਰਜ ਥਾਣੇਦਾਰ ਨਰਪਿੰਦਰ ਸਿੰਘ ਦੀ ਅਗਵਾਈ ਹੇਠ ਕੰਮ ਕਰ ਰਹੀ ਸੀ.ਆਈ.ਏ. ਦੀ ਇੱਕ ਟੀਮ ਵੱਲੋਂ ਬੀਤੀ 25 ਜੂਨ ਨੂੰ ਨਾਕਾਬੰਦੀ ਦੌਰਾਨ ਮਨਪ੍ਰੀਤ ਸਿੰਘ  ਤੇ ਜਸਵੰਤ ਸਿੰਘ ਨੂੰ 50 ਟੀਕੇ ਬਿਉਪਰੋਨੌਰਫਿਨ ਤੇ 50 ਸ਼ੀਸ਼ੀਆਂ ਏਵਲ ਸਮੇਤ ਗ੍ਰਿਫਤਾਰ ਕੀਤਾ ਗਿਆ।
ਜਿਨਾਂ ਤੋਂ ਕੀਤੀ ਗਈ ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਉਹ ਦੋਵੇਂ ਅੰਬਾਲਾ(ਹਰਿਆਣਾ) ਦੇ ਅਸ਼ੋਕ ਕੁਮਾਰ ਨਾਮਕ ਵਿਅਕਤੀ ਤੋਂ ਨਸ਼ੇ ਦੇ ਟੀਕੇ ਲਿਆ ਕੇ ਸਪਲਾਈ ਕਰਦੇ ਹਨ। ਜਿਸ ਦੌਰਾਨ ਸੀ.ਆਈ.ਏ ਸਰਹਿੰਦ ਦੀ ਟੀਮ ਨੇ ਅੰਬਾਲਾ ਵਿਖੇ ਛਾਪੇਮਾਰੀ ਕਰਦੇ ਹੋਏ 1400 ਟੀਕੇ ਬਿਉਪਰੋਨੌਰਫਿਨ ਅਤੇ 1400 ਸ਼ੀਸ਼ੀਆਂ ਏਵਲ ਸਮੇਤ ਅਸ਼ੋਕ ਕੁਮਾਰ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...