April 21, 2026, 2:18 pm
----------- Advertisement -----------
HomeNewsLatest Newsਪੰਜਾਬ ਵਿਧਾਨ ਸਭਾ ਵੱਲੋਂ ਤਿੰਨ ਬਿੱਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਤਿੰਨ ਬਿੱਲ ਪਾਸ

Published on

----------- Advertisement -----------

ਚੰਡੀਗੜ੍ਹ, 22 ਮਾਰਚ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਅੱਜ ਆਖ਼ਰੀ ਦਿਨ ਤਿੰਨ ਬਿੱਲ ਪਾਸ ਕੀਤੇ ਗਏ। ਵਿਧਾਨ ਸਭਾ ਵਿੱਚ ਅੱਜ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਵੱਲੋਂ ਪੇਸ਼ ਕੀਤੇ ‘ਦਿ ਸੈਲਰੀਜ਼ ਐਂਡ ਅਲਾਊਸਿਜ਼ ਆਫ ਚੀਫ਼ ਵ੍ਹਿੱਪ ਇਨ ਪੰਜਾਬ ਲੈਜਿਸਲੇਟਿਵ ਅਸੈਂਬਲੀ ਬਿੱਲ, 2023’ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ।

ਸਦਨ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਪੇਸ਼ ਕੀਤੇ ਦੂਜੇ ਬਿੱਲ ‘ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ (ਸੋਧ) ਬਿੱਲ, 2023’ ਨੂੰ ਵੀ ਪਾਸ ਕੀਤਾ ਗਿਆ।ਸਦਨ ਵਿੱਚ ਤੀਜਾ ਬਿੱਲ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ‘ਪੰਜਾਬ ਖੇਤੀਬਾੜੀ ਉਤਪਾਦ ਮੰਡੀਆਂ (ਸੋਧ) ਬਿੱਲ, 2023’ ਪੇਸ਼ ਕੀਤਾ ਜੋ ਪਾਸ ਹੋਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।...

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ 

*ਚੰਡੀਗੜ੍ਹ; 20 ਅਪ੍ਰੈਲ 2026:ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ...

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...