September 29, 2026, 2:47 am
----------- Advertisement -----------
HomeNewsLatest Newsਤਿੰਨ ਦਿਨਾਂ ਪੰਜਾਬ ਟੂਰਜਿਮ ਅਤੇ ਟਰੈਵਲ ਮਾਰਟ ਖੁਸ਼ਨੁਮਾ ਮਾਹੌਲ 'ਚ ਸਮਾਪਤ

ਤਿੰਨ ਦਿਨਾਂ ਪੰਜਾਬ ਟੂਰਜਿਮ ਅਤੇ ਟਰੈਵਲ ਮਾਰਟ ਖੁਸ਼ਨੁਮਾ ਮਾਹੌਲ ‘ਚ ਸਮਾਪਤ

Published on

----------- Advertisement -----------

ਚੰਡੀਗੜ੍ਹ, ਸਤੰਬਰ 13 (ਬਲਜੀਤ ਮਰਵਾਹਾ) – ਪੰਜਾਬ ‘ਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਦੇ ਟੂਰਿਜ਼ਮ ਖੇਤਰ ਵਿੱਚ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਐਮਿਟੀ ਯੂਨੀਵਰਸਿਟੀ ਵਿਖੇ ਕਰਵਾਏ ਗਏ ਤਿੰਨ ਦਿਨਾਂ ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ ਬੁੱਧਵਾਰ ਨੂੰ ਬੜੇ ਹੀ ਖੁਸ਼ਨੁਮਾ ਮਾਹੌਲ ਵਿੱਚ ਸਮਾਪਤ ਹੋ ਗਿਆ।

ਸਮਿਟ ਦੇ ਤੀਸਰੇ ਅਤੇ ਆਖਰੀ ਦਿਨ ਪੰਜਾਬ ਦੇ ਸੱਭਿਆਚਾਰ ਅਤੇ ਵਿਰਾਸਤ ਨਾਲ ਰੂਬਰੂ ਕਰਵਾਉਣ ਲਈ 77 ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਨੂੰ ਅੰਮ੍ਰਿਤਸਰ ਅਤੇ 15 ਨੂੰ ਸ਼੍ਰੀ ਅਨੰਦਪੁਰ ਸਾਹਿਬ ਦਾ ਦੌਰਾ ਕਰਵਾਇਆ ਗਿਆ।

ਅੰਮ੍ਰਿਤਸਰ ਲਿਜਾਏ ਗਏ ਗਰੁੱਪ ਨੂੰ ਦਰਬਾਰ ਸਾਹਿਬ, ਇੰਟਰਪਟੇਸਨ ਸੈਂਟਰ,ਜ਼ਲ੍ਹਿਆ ਵਾਲਾ ਬਾਗ਼,ਪਾਰਟੀਸਨ ਮਿਊਜ਼ੀਅਮ,ਟਾਊਨ ਹਾਲ, ਅਟਾਰੀ ਵਾਹਘਾ ਬਾਰਡਰ, ਗੋਬਿੰਦਗੜ੍ਹ ਕਿਲ੍ਹਾ ਅਤੇ ਅਵਾਜ਼ ਅਤੇ ਰੋਸ਼ਨੀ ਅਧਾਰਿਤ ਸੋ਼ਅ ਦਿਖਾਇਆ ਗਿਆ।

ਜਦਕਿ ਅਨੰਦਪੁਰ ਸਾਹਿਬ ਵਿਖੇ ਲਿਜਾਏ ਗਏ ਗਰੁੱਪ ਨੂੰ ਵਿਰਾਸਤ ਏ ਖਾਲਸਾ ਮਿਊਜ਼ੀਅਮ, ਕਿਲ੍ਹਾ ਅਨੰਦਗੜ੍ਹ , ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਇਲਾਵਾ ਚਮਕੌਰ ਸਾਹਿਬ ਵਿਖੇ ਸਥਿਤ ਦਾਸਤਾਨ ਏ ਸ਼ਹਾਦਤ ਅਤੇ ਥੀਮ ਪਾਰਕ ਵੀ ਦਿਖਾਇਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...