April 30, 2026, 5:02 am
----------- Advertisement -----------
HomeNewsBreaking Newsਸ੍ਰੀ ਅਨੰਦਪੁਰ ਸਾਹਿਬ 'ਚ ਤਿੰਨ ਰੋਜ਼ਾ ਹੋਲਾ ਮੁਹੱਲਾ ਦੀ ਸ਼ੁਰੂਆਤ

ਸ੍ਰੀ ਅਨੰਦਪੁਰ ਸਾਹਿਬ ‘ਚ ਤਿੰਨ ਰੋਜ਼ਾ ਹੋਲਾ ਮੁਹੱਲਾ ਦੀ ਸ਼ੁਰੂਆਤ

Published on

----------- Advertisement -----------

ਪੰਜਾਬ ਦੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਐਤਵਾਰ (24 ਮਾਰਚ) ਤੋਂ ਤਿੰਨ ਰੋਜ਼ਾ ਹੋਲਾ ਮੁਹੱਲਾ ਸ਼ੁਰੂ ਹੋ ਗਿਆ ਹੈ। ਸ੍ਰੀ ਆਨੰਦਪੁਰ ਸਾਹਿਬ ਵਿਖੇ ਸਿੱਖ ਸੰਗਤਾਂ ਅਤੇ ਨਿਹੰਗ ਸਿੱਖਾਂ ਦਾ ਪਹੁੰਚਣਾ ਸ਼ੁਰੂ ਹੋ ਗਿਆ ਹੈ। ਹੁਣ ਨਿਹੰਗ ਸਿੱਖ ਤਿੰਨ ਦਿਨ ਇੱਥੇ ਆਪਣੇ ਕਰਤੱਬ ਦਿਖਾਉਣਗੇ। ਹੋਲਾ ਮੁਹੱਲਾ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਨਾਲ ਆਰੰਭ ਹੋਇਆ। ਪੁਲਿਸ ਨੇ ਵੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਲੋਕਾਂ ਦੀ ਸਹੂਲਤ ਲਈ ਟਰੈਫਿਕ ਪਲਾਨ ਵੀ ਜਾਰੀ ਕੀਤਾ ਗਿਆ ਹੈ।

ਇਸ ਤਿੰਨ ਰੋਜ਼ਾ ਜੋੜ ਮੇਲੇ ਦੀ ਸ਼ੁਰੂਆਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਨਾਲ ਹੋਈ। ਹੋਲੇ ਮੁਹੱਲੇ ਦੀ ਆਰੰਭਤਾ ਦੀ ਅਰਦਾਸ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਕੀਤੀ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਪਹੁੰਚੇ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਤਹਿਤ ਕੀਰਤਪੁਰ ਸਾਹਿਬ ਵਿਖੇ ਮੇਲਾ ਮੁਕੰਮਲ ਕਰ ਲਿਆ ਗਿਆ ਹੈ। ਹੁਣ ਸ੍ਰੀ ਆਨੰਦਪੁਰ ਸਹਿਬ ਵਿੱਚ ਹੋਲਾ ਮੁਹੱਲਾ ਤਿੰਨ ਦਿਨ ਚੱਲੇਗਾ। ਇਹ 26 ਮਾਰਚ ਨੂੰ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮੁਹੱਲਾ ਖਾਲੀ ਕਰਵਾ ਕੇ ਸਮਾਪਤ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...