September 21, 2026, 11:32 pm
----------- Advertisement -----------
HomeNewsBreaking Newsਸਗਨ ਪਾਉਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਤਿੰਨ ਮੈਂਬਰਾਂ ਦੀ ਮੌਤ

ਸਗਨ ਪਾਉਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਤਿੰਨ ਮੈਂਬਰਾਂ ਦੀ ਮੌਤ

Published on

----------- Advertisement -----------
  • ਮਾਤਮ ਵਿੱਚ ਬਦਲੀਆਂ ਖ਼ੁਸ਼ੀਆਂ
  • ਸਗਨ ਪਾਉਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਦੁਖਾਂਤ
  • ਲੁਧਿਆਣਾ ਲਾਡੋਵਾਲ ਟੋਲ ਪਲਾਜ਼ਾ ਨਜ਼ਦੀਕ ਹੋਇਆ ਭਿਆਨਕ ਹਾਦਸਾ
  • ਪਰਿਵਾਰ ਦੇ ਤਿੰਨ ਮੈਂਬਰਾਂ ਦੀ ਹੋਈ ਮੌਤ

ਲੁਧਿਆਣਾ, 10 ਸਤੰਬਰ 2022 – ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਨਜ਼ਦੀਕ ਖੁਸ਼ੀਆਂ ਨਾਲ ਸ਼ਗਨ ਪਾਉਣ ਜਾ ਰਹੇ ਪਰਿਵਾਰ ਨਾਲ ਭਿਆਨਕ ਹਾਦਸਾ ਵਾਪਰਿਆ ਗਿਆ। ਪਰਿਵਾਰ ਦੀ ਕਾਰ ਫਲਾਈਓਵਰ ਤੋਂ ਪਲਟ ਗਈ, ਜਿਸ ਕਾਰਨ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਰਵਾਰਕ ਮੈਂਬਰ ਨੇ ਦੱਸਿਆ ਕਿ ਉਹ ਦੋ ਗੱਡੀਆਂ ਵਿਚ ਸ਼ਗਨ ਪਾਉਣ ਜਾ ਰਹੇ ਸਨ ਉਹਨਾਂ ਦੀ ਗੱਡੀ ਪੁੱਲ ਦੇ ਨੀਚੇ ਦੀ ਨਿੱਕਲੀ ਜਦ ਕਿ ਦੂਸਰੀ ਗੱਡੀ ਫਲਾਈਓਵਰ ਦੇ ਉਪਰੋਂ ਜਾ ਰਹੀ ਸੀ ਅਚਾਨਕ ਐਕਸੀਡੈਂਟ ਹੋਣ ਕਾਰਨ ਗੱਡੀ ਕਈ ਪਲਟੀਆਂ ਖਾ ਗਈ ਅਤੇ ਪਰਵਾਰ ਦੇ 3 ਜੀਆਂ ਦੀ ਮੌਤ ਹੋ ਗਈ। ਸਿਰਫ ਇੱਕ ਪਰਿਵਾਰਕ ਮੈਂਬਰ ਹੀ ਉਸ ਗੱਡੀ ਵਿੱਚੋ ਬਚਿਆ। ਉਸ ਗੱਡੀ ਵਿਚ ਚਾਰ ਲੋਕ ਸਵਾਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...