ਗੁਰਦਾਸਪੁਰ, 4 ਅਪ੍ਰੈਲ 2022 – ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਥਾਣਾ ਭੈਣੀ ਮੀਆਂ ਖਾਨ ਦੇ ਅਧੀਨ ਪੈਂਦੇ ਪਿੰਡ ਫੁਲੜਾ ਵਿਖੇ ਜ਼ਮੀਨੀ ਵਿਵਾਦ ਨੂੰ ਲੈਕੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਦੌਰਾਨ ਚੱਲੀਆਂ ਗੋਲੀਆਂ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਪੁਲਿਸ ਵੱਲੋਂ ਸਾਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
----------- Advertisement -----------
ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋਲੀ, ਤਿੰਨ ਮੌਤਾਂ
Published on
----------- Advertisement -----------












