May 4, 2026, 1:40 pm
----------- Advertisement -----------
HomeNewsLatest Newsਚੰਡੀਗੜ੍ਹ ਅਤੇ ਮੋਹਾਲੀ ਦੇ ਹਸਪਤਾਲਾਂ ਦਾ ਅੱਜ ਤੋਂ ਸਮਾਂ ਬਦਲਿਆ: ਓ.ਪੀ.ਡੀ ਸਵੇਰੇ...

ਚੰਡੀਗੜ੍ਹ ਅਤੇ ਮੋਹਾਲੀ ਦੇ ਹਸਪਤਾਲਾਂ ਦਾ ਅੱਜ ਤੋਂ ਸਮਾਂ ਬਦਲਿਆ: ਓ.ਪੀ.ਡੀ ਸਵੇਰੇ 8 ਵਜੇ ਤੋਂ ਸ਼ੁਰੂ

Published on

----------- Advertisement -----------

ਚੰਡੀਗੜ੍ਹ ਅਤੇ ਮੁਹਾਲੀ ਦੇ ਹਸਪਤਾਲਾਂ ਵਿੱਚ ਅੱਜ ਤੋਂ ਓਪੀਡੀ ਦਾ ਸਮਾਂ ਬਦਲਿਆ ਗਿਆ ਹੈ। ਹੁਣ ਓਪੀਡੀ ਸਵੇਰੇ 9:00 ਵਜੇ ਦੀ ਬਜਾਏ 8:00 ਵਜੇ ਤੋਂ ਸ਼ੁਰੂ ਹੋਵੇਗੀ ਅਤੇ ਮਰੀਜ਼ 3:00 ਵਜੇ ਦੀ ਬਜਾਏ ਦੁਪਹਿਰ 2:00 ਵਜੇ ਤੱਕ ਹੀ ਦੇਖੇ ਜਾਣਗੇ। ਇਹ ਸਮਾਂ ਸਾਰਣੀ 15 ਅਕਤੂਬਰ ਤੱਕ ਲਾਗੂ ਰਹੇਗੀ।16 ਅਕਤੂਬਰ ਤੋਂ 15 ਅਪ੍ਰੈਲ ਤੱਕ ਓਪੀਡੀ ਦਾ ਸਮਾਂ ਮੁੜ 9:00 ਤੋਂ 3:00 ਵਜੇ ਤੱਕ ਬਦਲ ਦਿੱਤਾ ਜਾਵੇਗਾ।
ਚੰਡੀਗੜ੍ਹ ਪ੍ਰਸ਼ਾਸਨ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਗਰਮੀਆਂ ਵਿੱਚ ਦੁਪਹਿਰ ਤੋਂ ਬਾਅਦ ਬਹੁਤ ਤੇਜ਼ ਗਰਮ ਹਵਾਵਾਂ ਚੱਲਣੀਆਂ ਸ਼ੁਰੂ ਹੋ ਜਾਂਦੀਆਂ ਹਨ। ਜਿਸ ਕਾਰਨ ਓਪੀਡੀ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਹੋਰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨ ਦੀ ਸੰਭਾਵਨਾ ਰਹਿੰਦੀ ਹੈ। ਓਪੀਡੀ ਸਵੇਰੇ ਤੋਂ 1 ਘੰਟਾ ਪਹਿਲਾਂ ਸ਼ੁਰੂ ਕੀਤੀ ਜਾਂਦੀ ਹੈ। ਹੋਰ ਐਮਰਜੈਂਸੀ ਸੇਵਾਵਾਂ 24 ਘੰਟੇ ਉਪਲਬਧ ਰਹਿਣਗੀਆਂ।
ਹਸਪਤਾਲਾਂ ਦੇ ਨਾਲ-ਨਾਲ ਸਬ ਡਿਵੀਜ਼ਨਲ ਹਸਪਤਾਲ ਖਰੜ, ਸਬ ਡਿਵੀਜ਼ਨਲ ਹਸਪਤਾਲ ਡੇਰਾਬੱਸੀ ਅਤੇ ਹੋਰ ਸਾਰੇ ਸਿਹਤ ਕੇਂਦਰਾਂ, ਕਮਿਊਨਿਟੀ ਹੈਲਥ ਸੈਂਟਰ, ਸਬ ਹੈਲਥ ਸੈਂਟਰ, ਆਮ ਆਦਮੀ ਕਲੀਨਿਕ, ਈਐਸਆਈ ਹਸਪਤਾਲ ਅਤੇ ਪੂਰੇ ਜ਼ਿਲ੍ਹੇ ਦੀਆਂ ਹੋਰ ਡਿਸਪੈਂਸਰੀਆਂ ਵਿੱਚ ਵੀ ਇਹ ਬਦਲਾਅ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਨਾਮਨਜ਼ੂਰ ਕੀਤਾ ਬੇਅਬਦੀ ਕਾਨੂੰਨ! ਸਪੀਕਰ ਸੰਧਵਾਂ ਨੂੰ 8 ਮਈ ਨੂੰ ਕੀਤਾ ਤਲਬ

ਪੰਥਕ ਸਿਆਸਤ ਅਤੇ ਧਾਰਮਿਕ ਹਲਕਿਆਂ ਵਿੱਚ ਉਸ ਵੇਲੇ ਵੱਡੀ ਹਲਚਲ ਮਚ ਗਈ, ਜਦੋਂ ਸ੍ਰੀ...

ਗੋਰਖਪੁਰ ਵਿੱਚ ਪਾਣੀ ਦੀ ਟੈਂਕੀ ਦੇ ਉੱਪਰ ਫਸੇ ਦੋ ਬੱਚਿਆਂ ਨੂੰ ਭਾਰਤੀ ਹਵਾਈ ਸੈਨਾ ਨੇ ਬਚਾਇਆ

ਉੱਤਰ ਪ੍ਰਦੇਸ਼ ਦੇ ਸਿਧਾਰਥਨਗਰ ਜ਼ਿਲ੍ਹੇ ਵਿੱਚ ਇੱਕ ਪਾਣੀ ਦੀ ਟੈਂਕੀ ਦੇ ਉੱਪਰ ਰਾਤ ਭਰ...

Diljit Dosanjh ਦਾ ਭਾਵੁਕ ਬਿਆਨ,  “ਮੈਂ ਪਹਿਲਾਂ ਹੀ ਇਸ ਦੁਨੀਆ ਤੋਂ ਜਾ ਚੁੱਕਿਆ ਹਾਂ”

ਪੰਜਾਬੀ ਗਾਇਕ ਤੇ ਅਦਾਕਾਰ Diljit Dosanjh ਦਾ ਇੱਕ ਭਾਵੁਕ ਬਿਆਨ ਸੋਸ਼ਲ ਮੀਡੀਆ ‘ਤੇ ਕਾਫ਼ੀ...

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...