February 3, 2026, 10:14 pm
----------- Advertisement -----------
HomeNewsBreaking Newsਸਕੂਲ ਬੱਸ ਨਾਲ ਟਕਰਾ ਕੇ ਪਲਟ ਗਿਆ ਟਿੱਪਰ, ਡਰਾਈਵਰ ਦਾ ਹੋਇਆ ਬਚਾਅ

ਸਕੂਲ ਬੱਸ ਨਾਲ ਟਕਰਾ ਕੇ ਪਲਟ ਗਿਆ ਟਿੱਪਰ, ਡਰਾਈਵਰ ਦਾ ਹੋਇਆ ਬਚਾਅ

Published on

----------- Advertisement -----------

ਗੁਰਦਾਸਪੁਰ, 15 ਸਤੰਬਰ 2024 – ਗੁਰਦਾਸਪੁਰ ਕਲਾਨੌਰ ਰੋਡ ਤੇ ਦੋਸਤਪੁਰ ਦੇ ਨਜਦੀਕ ਨਿੱਜੀ ਸਕੂਲ ਦੀ ਬੱਸ ਦੀ ਦੂਜੀ ਸਾਈਡ ਤੋਂ ਆ ਰਹੇ ਟਰੱਕ ਨੂੰ ਸਾਈਡ ਲੱਗਣ ਨਾਲ ਇਕਦਮ ਟਰੱਕ ਪਲਟ ਗਿਆ। ਹਾਲਾਂਕਿ ਗਨੀਮਾ ਰਹੀ ਕੀ ਕੋਈ ਜਾਨੀ ਨੁਕਸਾਨ ਹੋਣ ਤੋਂ ਬਚ ਗਿਆ। ਪੂਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ ਜੋ ਸੋਸ਼ਲ ਮੀਡੀਆ ਪਲੇਟਫਾਰਮ ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਫੁਟੇਜ ਵਿਚ ਵੇਖਿਆ ਜਾ ਸਕਦਾ ਹੈ ਕਿ ਕਿਵੇਂ ਬੱਸ ਨੂੰ ਕਰੋਸ ਕਰਨ ਦੀ ਕੋਸ਼ਿਸ਼ ਵਿੱਚ ਸਾਹਮਣੇ ਤੋਂ ਆ ਰਿਹਾ ਟਰੱਕ ਸਾਈਡ ਲੱਗਣ ਨਾਲ ਦੇਖਦੇ ਹੀ ਦੇਖਦੇ ਪਲਟ ਰਿਹਾ ਹੈ। ਟਰੱਕ ਪਲਟਨ ਨਾਲ ਉਸਦੇ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗਣ ਦੀ ਖਬਰ ਵੀ ਸਾਹਮਣੇ ਆਈ ਹੈ। ਪਰ ਜਿਸ ਤਰ੍ਹਾਂ ਟਰੱਕ ਪਲਟਦਾ ਹੈ ਉਸਨੂੰ ਵੇਖਦੇ ਇਹ ਕਿਹਾ ਜਾ ਸਕਦਾ ਹੈ ਕਿ ਡਰਾਈਵਰ ਦਾ ਆਪਣੀ ਕਿਸਮਤ ਨਾਲ ਹੀ ਬਚਾ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਬਿਕਰਮ ਮਜੀਠੀਆ ਸਵੇਰੇ 10 ਵਜੇ ਨਿਊ ਨਾਭਾ ਜੇਲ ਵਿਚੋਂ ਹੋਣਗੇ ਰਿਹਾਅ

ਬਿਕਰਮ ਸਿੰਘ ਮਜੀਠੀਆ 3 ਫਰਵਰੀ ਨੂੰ ਸਵੇਰੇ 10 ਵਜੇ ਨਿਊ ਨਾਭਾ ਜੇਲ੍ਹ ਵਿਚੋਂ ਰਿਹਾ...

ਕੇਂਦਰੀ ਬਜਟ ਨੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨਾਲ ਫਿਰ ਕੀਤਾ ਧੋਖਾ: ਹਰਪਾਲ ਚੀਮਾ

*ਚੰਡੀਗੜ੍ਹ 1 ਫਰਵਰੀ 2026*:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਬਜਟ ’ਤੇ...

ਕੇਂਦਰੀ ਬਜਟ ਨੇ ਪੰਜਾਬ ਨੂੰ ਫਿਰ ਕੀਤਾ ਨਿਰਾਸ਼: ਮੁੱਖ ਮੰਤਰੀ ਭਗਵੰਤ ਮਾਨ

*ਕਿਸਾਨਾਂ, ਨੌਜਵਾਨਾਂ, ਉਦਯੋਗਾਂ ਅਤੇ ਸੂਬੇ ਦੀ ਆਰਥਿਕਤਾ ਲਈ ਕੋਈ ਰਾਹਤ ਨਹੀਂ: ਸੀਐਮ ਮਾਨ* *ਚੰਡੀਗੜ੍ਹ, 1...

ਹਰਜੋਤ ਸਿੰਘ ਬੈਂਸ ਅਤੇ ਮੁਨੀਸ਼ ਸਿਸੋਦੀਆ ਨੇ ਵੇਦਿਕ ਸਿੱਖਿਆ ਨਾਲ ਬੱਚਿਆਂ ਦਾ ਭਵਿੱਖ ਸੰਵਾਰਨ ਦਾ ਦਿੱਤਾ ਸੱਦਾ

*ਲੁਧਿਆਣਾ, 31 ਜਨਵਰੀ 2026*:ਸਨਾਤਨ ਸੇਵਾ ਸਮਿਤੀ ਪੰਜਾਬ ਅਤੇ ਵੇਦ ਪ੍ਰਚਾਰ ਮੰਡਲ ਪੰਜਾਬ ਨੇ ਸਾਂਝੇ...

ਗੈਂਗਸਟਰਾਂ ਦੇ ਪਰਿਵਾਰਾਂ ਦੇ ਵਿਆਹਾਂ ‘ਚ ਜਾ ਰਹੇ ਅਕਾਲੀ ਆਗੂ, ਕੀ ਗੈਂਗਸਟਰਾਂ ਰਾਹੀਂ ਸੱਤਾ ‘ਚ ਆਉਣਾ ਚਾਹੁੰਦੇ ਸੁਖਬੀਰ ਬਾਦਲ?: ਧਾਲੀਵਾਲ

*ਚੰਡੀਗੜ੍ਹ, 31 ਜਨਵਰੀ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਹਲਕਾ ਅਜਨਾਲਾ...

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਤਹਿਤ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਅਤੇ ਸਿਫਾਰਸ਼ ਦੇ 63,943 ਸਰਕਾਰੀ ਨੌਕਰੀਆਂ ਦਿੱਤੀਆਂ

*ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 30 ਜਨਵਰੀ 2026*ਮੋਹਾਲੀ ਵਿਖੇ ਅੱਜ ਵੱਖ-ਵੱਖ ਵਿਭਾਗਾਂ ਦੇ ਨਵੇਂ...

ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰਤਾ ਦੇ ਸੰਦੇਸ਼ ਨੂੰ ਅਗਲੀ ਪੀੜ੍ਹੀ ਤੱਕ ਲਿਜਾਣ ਅਤੇ ਸਿੱਖਿਆਵਾਂ ਦੇ ਪਸਾਰ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਉਪਰਾਲਾ

*ਚੰਡੀਗੜ੍ਹ, 29 ਜਨਵਰੀ 2026*:ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਛੇ ਸਦੀਆਂ ਪਹਿਲਾਂ ਸਮਾਜਿਕ-ਆਰਥਿਕ-ਰਾਜਨੀਤਿਕ ਬਰਾਬਰਤਾ ਦੇ...

ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ*

*ਚੰਡੀਗੜ੍ਹ, 29 ਜਨਵਰੀ 2026*:ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ...