November 18, 2026, 5:23 pm
----------- Advertisement -----------
HomeNewsBreaking NewsCM ਮਾਨ ਦੀ ਕੇਜਰੀਵਾਲ ਨਾਲ ਤਿਹਾੜ ਜੇਲ੍ਹ 'ਚ ਮੁਲਾਕਾਤ ਅੱਜ, 15 ਦਿਨਾਂ...

CM ਮਾਨ ਦੀ ਕੇਜਰੀਵਾਲ ਨਾਲ ਤਿਹਾੜ ਜੇਲ੍ਹ ‘ਚ ਮੁਲਾਕਾਤ ਅੱਜ, 15 ਦਿਨਾਂ ‘ਚ ਦੂਜੀ ਵਾਰ ਮਿਲਣ ਜਾਣਗੇ

Published on

----------- Advertisement -----------

ਚੰਡੀਗੜ੍ਹ, 30 ਅਪ੍ਰੈਲ 2024 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣਗੇ, ਜੋ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ। 15 ਦਿਨਾਂ ਵਿੱਚ ਸੀਐਮ ਮਾਨ ਅਤੇ ਕੇਜਰੀਵਾਲ ਦੀ ਇਹ ਦੂਜੀ ਮੁਲਾਕਾਤ ਹੈ। ਮੀਟਿੰਗ ਦੁਪਹਿਰ 12:30 ਵਜੇ ਤੋਂ ਹੋਵੇਗੀ।

ਇਸ ਮੀਟਿੰਗ ਨੂੰ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਠੀਕ 25 ਦਿਨਾਂ ਬਾਅਦ ਦਿੱਲੀ ਅਤੇ ਪੰਜਾਬ ਵਿੱਚ ਇੱਕ ਮਹੀਨੇ ਬਾਅਦ ਲੋਕ ਸਭਾ ਚੋਣਾਂ ਹਨ। ਦੋਵਾਂ ਸੂਬਿਆਂ ‘ਚ ‘ਆਪ’ ਦੀ ਸਰਕਾਰ ਹੈ। ਇਸ ਮੀਟਿੰਗ ਵਿੱਚ ਚੋਣਾਂ ਸਬੰਧੀ ਰਣਨੀਤੀ ਬਣਾਈ ਜਾਵੇਗੀ।

ਅਰਵਿੰਦ ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ। ਉਦੋਂ ਤੋਂ ਉਹ ਤਿਹਾੜ ਜੇਲ੍ਹ ਵਿੱਚ ਬੰਦ ਹੈ। ਹੁਣ ਲੋਕ ਸਭਾ ਚੋਣਾਂ ਸਿਰ ‘ਤੇ ਹਨ। ਅਜਿਹੇ ‘ਚ ਸਾਰਾ ਬੋਝ ਸੀਐੱਮ ਮਾਨ ‘ਤੇ ਪੈ ਗਿਆ ਹੈ। ਇਸ ਵਾਰ ਉਹ ਆਪਣੀ ਪਾਰਟੀ ਵਿੱਚ ਸਟਾਰ ਪ੍ਰਚਾਰਕ ਅਤੇ ਰਣਨੀਤੀਕਾਰ ਦੀ ਭੂਮਿਕਾ ਨਿਭਾਅ ਰਹੇ ਹਨ।

ਉੱਥੇ ਹੀ I.N.D.I.A. ਚੋਣ ਪ੍ਰਚਾਰ ਵਿਚ ਹਿੱਸਾ ਲੈ ਰਹੇ ਹਨ। ਹੁਣ ਚੋਣ ਪ੍ਰਚਾਰ ਸਿਖਰ ‘ਤੇ ਹੈ। ਅਜਿਹੇ ‘ਚ ਦੋਵੇਂ ਨੇਤਾ ਰਣਨੀਤੀ ਬਣਾਉਣਗੇ ਕਿ ਇਸ ਦੌਰਾਨ ਕਿਸ ਪਾਰਟੀ ਲਾਈਨ ‘ਤੇ ਪ੍ਰਚਾਰ ਕਰਨਾ ਹੈ ਅਤੇ ਕਿਹੜੇ ਮੁੱਦੇ ਚੁੱਕਣੇ ਹਨ। ਇਸ ਤੋਂ ਪਹਿਲਾਂ ਵੀ ਸੀਐਮ ਮਾਨ ਪੰਜਾਬ ਵਿੱਚ ਰੋਡ ਸ਼ੋਅ ਅਤੇ ਰੈਲੀਆਂ ਕਰ ਚੁੱਕੇ ਹਨ। ਇਸ ਤੋਂ ਇਲਾਵਾ ਉਹ ਆਸਾਮ ਅਤੇ ਗੁਜਰਾਤ ਵਿੱਚ ਆਪਣੇ ਉਮੀਦਵਾਰਾਂ ਦੀ ਨਾਮਜ਼ਦਗੀ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਆਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...

ਸ਼ੈਰੀ ਮਾਨ ਦੇ ਮੋਹਾਲੀ ਸ਼ੋਅ ਤੋਂ ਪਹਿਲਾਂ ਗਾਣਿਆਂ ‘ਤੇ ਸਖਤੀ, ਪੰਜਾਬ ਬਾਲ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ

ਪੰਜਾਬੀ ਗਾਇਕ ਸ਼ੈਰੀ ਮਾਨ ਦੇ 28 ਨਵੰਬਰ ਨੂੰ ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਵਰਲਡ...