June 5, 2026, 9:00 am
----------- Advertisement -----------
HomeNewsBreaking Newsਪੰਜਾਬ 'ਚ ਅੱਜ ਵੀ ਅੱਤ ਦੀ ਗਰਮੀ, ਪਾਰਾ 46 ਡਿਗਰੀ ਤੋਂ ਪਾਰ,...

ਪੰਜਾਬ ‘ਚ ਅੱਜ ਵੀ ਅੱਤ ਦੀ ਗਰਮੀ, ਪਾਰਾ 46 ਡਿਗਰੀ ਤੋਂ ਪਾਰ, ਆਰੇਂਜ ਅਲਰਟ ਜਾਰੀ

Published on

----------- Advertisement -----------

ਚੰਡੀਗੜ੍ਹ, 18 ਮਈ 2024 – ਪੰਜਾਬ ਨੂੰ ਅੱਜ ਵੀ ਅੱਤ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਨੇ ਹੀਟ ਵੇਵ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਯੂਰਪੀ ਮੌਸਮ ਏਜੰਸੀਆਂ ਮੁਤਾਬਕ ਅਲ ਨੀਨੋ ਦਾ ਪ੍ਰਭਾਵ ਖਤਮ ਹੋ ਗਿਆ ਹੈ ਅਤੇ ਗਰਮੀ ਪਿਛਲੇ ਸਾਰੇ ਰਿਕਾਰਡ ਤੋੜਨ ਵਾਲੀ ਹੈ। ਪੰਜਾਬ ਦੇ ਕੁਝ ਇਲਾਕਿਆਂ ‘ਚ ਆਉਣ ਵਾਲੇ ਦਿਨਾਂ ‘ਚ ਤਾਪਮਾਨ 47 ਨੂੰ ਪਾਰ ਕਰ ਜਾਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਬੀਤੀ ਸ਼ਾਮ ਪੰਜਾਬ ਦੇ ਲੁਧਿਆਣਾ ਦੇ ਸਮਰਾਲਾ ਦਾ ਤਾਪਮਾਨ ਪੰਜਾਬ ਵਿੱਚ ਸਭ ਤੋਂ ਵੱਧ ਸੀ। ਇੱਥੇ ਤਾਪਮਾਨ 46.3 ਡਿਗਰੀ ਤੱਕ ਪਹੁੰਚ ਗਿਆ ਹੈ। ਜਦੋਂ ਕਿ ਪਠਾਨਕੋਟ ਵਿੱਚ ਤਾਪਮਾਨ 45.1 ਡਿਗਰੀ ਦਰਜ ਕੀਤਾ ਗਿਆ। ਹੀਟ ਵੇਵ ਕਾਰਨ ਅੱਜ ਜ਼ਿਆਦਾਤਰ ਸ਼ਹਿਰਾਂ ‘ਚ ਤਾਪਮਾਨ 45 ਨੂੰ ਪਾਰ ਕਰ ਜਾਵੇਗਾ।

ਗਰਮੀ ਦੀ ਲਹਿਰ ਕਾਰਨ ਅੱਜ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਆਉਣ ਵਾਲੇ 5 ਦਿਨਾਂ ਵਿੱਚ ਤਾਪਮਾਨ ਜ਼ਿਆਦਾ ਰਹਿਣ ਦੀ ਸੰਭਾਵਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...