September 20, 2026, 9:54 am
----------- Advertisement -----------
HomeNewsBreaking Newsਪੰਜਾਬ 'ਚ ਅੱਜ ਹੋਲੇ-ਮਹੱਲੇ ਦਾ ਆਖਰੀ ਦਿਨ, ਨਿਹੰਗਾਂ ਨੇ ਦਿਖਾਏ ਕੱਰਤਵ

ਪੰਜਾਬ ‘ਚ ਅੱਜ ਹੋਲੇ-ਮਹੱਲੇ ਦਾ ਆਖਰੀ ਦਿਨ, ਨਿਹੰਗਾਂ ਨੇ ਦਿਖਾਏ ਕੱਰਤਵ

Published on

----------- Advertisement -----------

 ਪੰਜਾਬ ਵਿੱਚ ਹੋਲਾ ਮਹੱਲਾ ਦੇ ਆਖਰੀ ਦਿਨ ਮੰਗਲਵਾਰ ਨੂੰ ਆਨੰਦਪੁਰ ਸਾਹਿਬ ਵਿਖੇ ਨਿਹੰਗਾਂ ਨੇ ਆਪਣੀ ਗੱਤਕੇ ਦੇ ਹੁਨਰ ਦਾ ਪ੍ਰਦਰਸ਼ਨ ਕੀਤਾ। ਅੰਮ੍ਰਿਤਸਰ ਵਿੱਚ ਵੀ ਨਗਰ ਕੀਰਤਨ ਕੱਢਿਆ ਗਿਆ। ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਵਧਾਈ ਦਿੱਤੀ। 

ਦੱਸ ਦਈਏ ਕਿ ਤਿੰਨ ਦਿਨ ਚੱਲਣ ਵਾਲੇ ਇਸ ਤਿਉਹਾਰ ਦਾ ਸਿੱਖ ਧਰਮ ਵਿੱਚ ਵਿਸ਼ੇਸ਼ ਸਥਾਨ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ ਜੀ, ਜਿਨ੍ਹਾਂ ਨੇ 17ਵੀਂ ਸਦੀ ਵਿਚ ਮੁਗਲ ਸਲਤਨਤ ਨਾਲ ਯੁੱਧ ਲੜਿਆ ਸੀ ਨੇ ਆਪਣੀ ਫ਼ੌਜ ਦੇ ਲੜਨ ਦੇ ਹੁਨਰ ਨੂੰ ਨਿਖਾਰਨ ਅਤੇ ਉਨ੍ਹਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਹੋਲਾ ਮਹੱਲਾ ਸ਼ੁਰੂ ਕੀਤਾ ਸੀ।

ਤਿੰਨ ਦਿਨ ਤੱਕ ਚੱਲੇ ਇਸ ਹੋਲਾ ਮਹੱਲੇ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪਿਆਰੀ ਫੌਜ ਵਜੋਂ ਜਾਣੇ ਜਾਂਦੇ ਨਿਹੰਗ ਜਥਿਆਂ ਨੇ ਆਪਣੇ ਯੁੱਧ ਦੇ ਜੌਹਰ ਦਿਖਾਏ। ਇਸ ਦੌਰਾਨ ਸਿੱਖਾਂ ਤੋਂ ਇਲਾਵਾ ਹੋਰ ਵੀ ਕਈ ਦੇਸ਼ਾਂ ਦੇ ਨਾਗਰਿਕ ਜੋ ਨਿਹੰਗ ਬਣ ਚੁੱਕੇ ਹਨ ਵੀ ਇੱਥੇ ਪਹੁੰਚੇ।

ਇਨ੍ਹਾਂ ਵਿੱਚ ਇੱਕ ਵਿਦੇਸ਼ੀ ਲੜਕੀ ਵੀ ਸ਼ਾਮਲ ਸੀ।  ਤਿੰਨ ਦਿਨਾਂ ਤੱਕ ਚੱਲਣ ਵਾਲੇ ਇਸ ਹੋਲਾ ਮਹੱਲਾ ਸਮਾਗਮ ਦੌਰਾਨ ਸਾਢੇ ਤਿੰਨ ਲੱਖ ਤੋਂ ਵੱਧ ਸ਼ਰਧਾਲੂ ਆਨੰਦਪੁਰ ਸਾਹਿਬ ਪੁੱਜੇ। ਇੱਕ ਅੰਦਾਜ਼ੇ ਅਨੁਸਾਰ ਇਸ ਵਾਰ ਹੋਲਾ ਮਹੱਲਾ ਦੌਰਾਨ ਪਿਛਲੇ ਸਾਲਾਂ ਦੇ ਮੁਕਾਬਲੇ 4 ਗੁਣਾ ਵੱਧ ਲੋਕ ਆਨੰਦਪੁਰ ਸਾਹਿਬ ਪਹੁੰਚੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...