June 2, 2026, 12:54 pm
----------- Advertisement -----------
HomeNewsLatest Newsਟਰੈਕਟਰਾਂ ਤੇ ਸਬੰਧਤ ਸੰਦਾਂ ਨਾਲ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ‘ਤੇ ਲੱਗੀ ਪਾਬੰਦੀ

ਟਰੈਕਟਰਾਂ ਤੇ ਸਬੰਧਤ ਸੰਦਾਂ ਨਾਲ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ‘ਤੇ ਲੱਗੀ ਪਾਬੰਦੀ

Published on

----------- Advertisement -----------

ਨਵਾਂਸ਼ਹਿਰ, 10 ਜੁਲਾਈ, 2024: ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹੇ ਵਿੱਚ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਨਾਲ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ‘ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਉਪ ਸਕੱਤਰ ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆ ਵਿਭਾਗ (ਗ੍ਰਹਿ-5 ਸ਼ਾਖਾ) ਦੇ ਪੱਤਰ ਨੰਬਰ ਗ੍ਰਹਿ-5/ਸਪੈਸ਼ਲ/2023/1 ਚੰਡੀਗੜ੍ਹ ਮਿਤੀ 30.10.2023 ਰਾਹੀਂ ਲਿਖਿਆ ਹੈ ਕਿ ਰਾਜ ਵਿੱਚ ਬੀਤੇ ਦਿਨੀ ਕੁੱਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਵਿੱਚ ਟਰੈਕਟਰ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨਾਂ ਨੂੰ ਗੰਭੀਰ ਸੱਟਾਂ ਆਈਆਂ ਹਨ ਅਤੇ ਇੱਕ ਨੌਜਵਾਨ ਦੀ ਮੌਤ ਵੀ ਹੋਈ ਹੈ। ਇਸ ਲਈ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 9 ਸਤੰਬਰ, 2024 ਤੱਕ ਲਾਗੂ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...